Online Bible

- Advertisements -




ਅਫ਼ਸੁਸ 5:3 - Punjabi Standard Bible

3 ਜਿਵੇਂ ਕਿ ਸੰਤਾਂ ਲਈ ਯੋਗ ਹੈ, ਤੁਹਾਡੇ ਵਿਚਕਾਰ ਵਿਭਚਾਰ, ਕਿਸੇ ਤਰ੍ਹਾਂ ਦੀ ਅਸ਼ੁੱਧਤਾ ਜਾਂ ਲੋਭ ਦਾ ਜ਼ਿਕਰ ਵੀ ਨਾ ਹੋਵੇ

See the chapter Copy

ਪਵਿੱਤਰ ਬਾਈਬਲ O.V. Bible (BSI)

3 ਪਰ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ ਮੰਦ ਅਥਵਾ ਲੋਭ ਦਾ ਤੁਹਾਡੇ ਵਿੱਚ ਨਾਉਂ ਵੀ ਨਾ ਹੋਵੇ ਜਿਵੇਂ ਸੰਤਾਂ ਨੂੰ ਜੋਗ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਕਿਉਂਕਿ ਤੁਸੀਂ ਪਰਮੇਸ਼ਰ ਦੇ ਲੋਕ ਹੋ ਇਸ ਲਈ ਤੁਹਾਡੇ ਵਿੱਚ ਵਿਭਚਾਰ, ਕਿਸੇ ਤਰ੍ਹਾਂ ਦੀ ਅਸ਼ਲੀਲਤਾ ਅਤੇ ਲੋਭ ਦੀ ਚਰਚਾ ਵੀ ਨਹੀਂ ਹੋਣੀ ਚਾਹੀਦੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਪਰ ਤੁਹਾਡੇ ਵਿੱਚ ਕੋਈ ਵੀ ਵਿਭਚਾਰ, ਜਾਂ ਕਿਸੇ ਕਿਸਮ ਦੀ ਅਸ਼ੁੱਧਤਾ, ਜਾਂ ਲਾਲਚੀ ਨਹੀਂ ਹੋਣਾ ਚਾਹੀਦਾ, ਕਿਉਂਕਿ ਇਹ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਲਈ ਅਣਉਚਿਤ ਹੈ।

See the chapter Copy

ਪਵਿੱਤਰ ਬਾਈਬਲ

3 ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ।

See the chapter Copy




ਅਫ਼ਸੁਸ 5:3

Follow us:

Advertisements


Advertisements