ਅਫ਼ਸੁਸ 5:32 - Punjabi Standard Bible32 ਇਹ ਇੱਕ ਵੱਡਾ ਭੇਤ ਹੈ, ਪਰ ਮੈਂ ਮਸੀਹ ਦੇ ਅਤੇ ਕਲੀਸਿਯਾ ਦੇ ਵਿਖੇ ਕਹਿ ਰਿਹਾ ਹਾਂ। See the chapterਪਵਿੱਤਰ ਬਾਈਬਲ O.V. Bible (BSI)32 ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਦੇ ਵਿਖੇ ਬੋਲਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ। See the chapterਪਵਿੱਤਰ ਬਾਈਬਲ (Revised Common Language North American Edition)32 ਇਹਨਾਂ ਸ਼ਬਦਾਂ ਵਿੱਚ ਇੱਕ ਵੱਡਾ ਭੇਤ ਪ੍ਰਗਟ ਕੀਤਾ ਗਿਆ ਹੈ ਜੋ ਮੈਂ ਸਮਝਦਾ ਹਾਂ ਕਿ ਮਸੀਹ ਅਤੇ ਕਲੀਸੀਯਾ ਉੱਤੇ ਲਾਗੂ ਹੁੰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ32 ਇਹ ਇੱਕ ਡੂੰਘਾ ਭੇਤ ਹੈ। ਪਰ ਮੈਂ ਮਸੀਹ ਅਤੇ ਕਲੀਸਿਆ ਬਾਰੇ ਗੱਲ ਕਰ ਰਿਹਾ ਹਾਂ। See the chapterਪਵਿੱਤਰ ਬਾਈਬਲ32 ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ। See the chapter |