ਅਫ਼ਸੁਸ 5:33 - Punjabi Standard Bible33 ਸੋ ਮੁੱਕਦੀ ਗੱਲ ਇਹ ਹੈ ਕਿ ਤੁਹਾਡੇ ਵਿੱਚੋਂ ਹਰੇਕ ਆਪਣੀ ਪਤਨੀ ਨਾਲ ਆਪਣੇ ਵਾਂਗ ਪ੍ਰੇਮ ਕਰੇ ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ। See the chapterਪਵਿੱਤਰ ਬਾਈਬਲ O.V. Bible (BSI)33 ਪਰ ਤੁਸਾਂ ਵਿੱਚੋਂ ਭੀ ਹਰੇਕ ਆਪੋ ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪ੍ਰੇਮ ਕਰੇ ਅਰ ਪਤਨੀ ਆਪਣੇ ਪਤੀ ਦਾ ਮਾਨ ਕਰੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ। See the chapterਪਵਿੱਤਰ ਬਾਈਬਲ (Revised Common Language North American Edition)33 ਪਰ ਇਹ ਤੁਹਾਡੇ ਉੱਤੇ ਵੀ ਲਾਗੂ ਹੁੰਦਾ ਹੈ, ਹਰ ਪਤੀ ਆਪਣੀ ਪਤਨੀ ਨੂੰ ਆਪਣੇ ਵਾਂਗ ਪਿਆਰ ਕਰੇ ਅਤੇ ਹਰ ਪਤਨੀ ਆਪਣੇ ਪਤੀ ਦਾ ਆਦਰ ਕਰੇ । See the chapterਪੰਜਾਬੀ ਮੌਜੂਦਾ ਤਰਜਮਾ33 ਪਰ ਤੁਹਾਡੇ ਵਿੱਚੋਂ ਹਰ ਇੱਕ ਨੂੰ ਆਪਣੀ ਪਤਨੀ ਨਾਲ ਓਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਆਪ ਨੂੰ ਕਰਦਾ ਹੈ, ਅਤੇ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ। See the chapterਪਵਿੱਤਰ ਬਾਈਬਲ33 ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ। See the chapter |