Online Bible

- Advertisements -




ਅਫ਼ਸੁਸ 6:1 - Punjabi Standard Bible

1 ਬੱਚਿਓ, ਪ੍ਰਭੂ ਵਿੱਚ ਆਪਣੇ ਮਾਤਾ-ਪਿਤਾ ਦੀ ਆਗਿਆਕਾਰੀ ਕਰੋ, ਕਿਉਂਕਿ ਇਹੋ ਉਚਿਤ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਹੇ ਬਾਲਕੋ, ਤੁਸੀਂ ਪ੍ਰਭੁ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ ਕਿਉਂ ਜੋ ਇਹ ਧਰਮ ਦੀ ਗੱਲ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਬੱਚਿਓ, ਪ੍ਰਭੂ ਵਿੱਚ ਆਪਣੇ ਮਾਤਾ-ਪਿਤਾ ਦੇ ਆਗਿਆਕਾਰ ਬਣੋ ਕਿਉਂਕਿ ਅਜਿਹਾ ਕਰਨਾ ਭਲਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ, ਕਿਉਂਕਿ ਇਹ ਸਹੀ ਹੈ।

See the chapter Copy

ਪਵਿੱਤਰ ਬਾਈਬਲ

1 ਬਚਿਓ, ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ।

See the chapter Copy




ਅਫ਼ਸੁਸ 6:1

Follow us:

Advertisements


Advertisements