Online Bible

- Advertisements -




ਅਫ਼ਸੁਸ 6:10 - Punjabi Standard Bible

10 ਅੰਤ ਵਿੱਚ, ਪ੍ਰਭੂ ਅਤੇ ਉਸ ਦੀ ਸ਼ਕਤੀ ਦੀ ਸਮਰੱਥਾ ਵਿੱਚ ਬਲਵੰਤ ਹੁੰਦੇ ਜਾਓ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਅੰਤ ਵਿੱਚ ਮੇਰਾ ਇਹ ਕਹਿਣਾ ਹੈ ਕਿ ਪ੍ਰਭੂ ਤੋਂ ਆਪਣਾ ਬਲ ਪ੍ਰਾਪਤ ਕਰੋ ਅਤੇ ਉਹਨਾਂ ਦੀ ਸਮਰੱਥਾ ਵਿੱਚ ਬਲਵੰਤ ਬਣੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਇਸ ਲਈ ਪ੍ਰਭੂ ਅਤੇ ਉਸਦੀ ਮਹਾਨ ਸ਼ਕਤੀ ਵਿੱਚ ਮਜ਼ਬੂਤ ਬਣੋ।

See the chapter Copy

ਪਵਿੱਤਰ ਬਾਈਬਲ

10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।

See the chapter Copy




ਅਫ਼ਸੁਸ 6:10

Follow us:

Advertisements


Advertisements