ਅਫ਼ਸੁਸ 6:12 - Punjabi Standard Bible12 ਕਿਉਂਕਿ ਸਾਡਾ ਸੰਘਰਸ਼ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਯੁਗ ਦੇ ਹਨੇਰੇ ਦੀਆਂ ਸ਼ਕਤੀਆਂ ਨਾਲ ਤੇ ਬੁਰਾਈ ਦੀਆਂ ਉਨ੍ਹਾਂ ਆਤਮਕ ਸ਼ਕਤੀਆਂ ਨਾਲ ਹੈ ਜੋ ਅਕਾਸ਼ਾਂ ਵਿੱਚ ਹਨ। See the chapterਪਵਿੱਤਰ ਬਾਈਬਲ O.V. Bible (BSI)12 ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ ਸਗੋਂ ਹਕੂਮਤਾਂ ਇਖ਼ਤਿਆਰਾਂ, ਅਤੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸੁਰਗੀ ਥਾਵਾਂ ਵਿੱਚ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। See the chapterਪਵਿੱਤਰ ਬਾਈਬਲ (Revised Common Language North American Edition)12 ਸਾਡਾ ਯੁੱਧ ਮਨੁੱਖਾਂ ਦੇ ਵਿਰੁੱਧ ਨਹੀਂ ਸਗੋਂ ਇਸ ਹਨੇਰੇ ਸੰਸਾਰ ਦੇ ਹਾਕਮਾਂ, ਅਧਿਕਾਰੀਆਂ ਅਤੇ ਅਕਾਸ਼ੀ ਦੁਸ਼ਟ ਆਤਮਿਕ ਸ਼ਕਤੀਆਂ ਦੇ ਵਿਰੁੱਧ ਹੈ । See the chapterਪੰਜਾਬੀ ਮੌਜੂਦਾ ਤਰਜਮਾ12 ਕਿਉਂਕਿ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਅਧਿਕਾਰਾਂ ਅਤੇ ਇਸ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਾਵਾਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। See the chapterਪਵਿੱਤਰ ਬਾਈਬਲ12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ। See the chapter |