ਅਫ਼ਸੁਸ 6:2 - Punjabi Standard Bible2 “ਆਪਣੇ ਮਾਤਾ-ਪਿਤਾ ਦਾ ਆਦਰ ਕਰ”, ਇਹ ਵਾਇਦੇ ਨਾਲ ਪਹਿਲਾ ਹੁਕਮ ਹੈ, See the chapterਪਵਿੱਤਰ ਬਾਈਬਲ O.V. Bible (BSI)2 ਤੂੰ ਆਪਣੇ ਮਾਂ ਪਿਉ ਦਾ ਆਦਰ ਕਰ ਭਈ ਤੇਰਾ ਭਲਾ ਹੋਵੇ ਅਰ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)2 “ਆਪਣੇ ਮਾਤਾ-ਪਿਤਾ ਦਾ ਆਦਰ ਕਰ,” ਇਹ ਪਹਿਲਾ ਹੁਕਮ ਹੈ ਜਿਸ ਦੇ ਨਾਲ ਵਾਅਦਾ ਵੀ ਹੈ । See the chapterਪੰਜਾਬੀ ਮੌਜੂਦਾ ਤਰਜਮਾ2 “ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ,” ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾਂ ਹੁਕਮ ਹੈ। See the chapterਪਵਿੱਤਰ ਬਾਈਬਲ2 ਹੁਕਮ ਆਖਦਾ ਹੈ, “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ। See the chapter |