Online Bible

- Advertisements -




ਅਫ਼ਸੁਸ 6:20 - Punjabi Standard Bible

20 ਜਿਸ ਦੇ ਕਾਰਨ ਮੈਂ ਜ਼ੰਜੀਰਾਂ ਵਿੱਚ ਜਕੜਿਆ ਹੋਇਆ ਰਾਜਦੂਤ ਹਾਂ; ਤਾਂਕਿ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਇਸ ਦੇ ਬਾਰੇ ਦਲੇਰੀ ਨਾਲ ਬੋਲਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਮੈਂ ਉਸ ਵਿੱਚ ਅਜਿਹਾ ਦਿਲੇਰੀ ਨਾਲ ਬੋਲਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਕਿਉਂਕਿ ਮੈਂ ਇਸੇ ਦਾ ਰਾਜਦੂਤ ਹਾਂ ਭਾਵੇਂ ਇਸ ਸਮੇਂ ਮੈਂ ਜ਼ੰਜੀਰਾਂ ਵਿੱਚ ਜਕੜਿਆ ਹੋਇਆ ਹਾਂ, ਪ੍ਰਾਰਥਨਾ ਕਰੋ ਕਿ ਦਲੇਰੀ ਦੇ ਨਾਲ ਮੈਂ ਇਸ ਨੂੰ ਪ੍ਰਗਟ ਕਰਾਂ ਜਿਸ ਤਰ੍ਹਾਂ ਮੈਨੂੰ ਕਰਨਾ ਚਾਹੀਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਜਿਸ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। ਇਸ ਲਈ ਪ੍ਰਾਰਥਨਾ ਕਰੋ ਕਿ ਮੈਂ ਦਲੇਰੀ ਨਾਲ ਬੋਲ ਸਕਾਂ ਜਿਵੇਂ ਮੈਨੂੰ ਬੋਲਣ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ

20 ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇੱਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸੱਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ।

See the chapter Copy




ਅਫ਼ਸੁਸ 6:20

Follow us:

Advertisements


Advertisements