ਅਫ਼ਸੁਸ 6:21 - Punjabi Standard Bible21 ਤੁਖਿਕੁਸ ਜਿਹੜਾ ਪਿਆਰਾ ਭਾਈ ਅਤੇ ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸਾਰੀਆਂ ਗੱਲਾਂ ਦੱਸੇਗਾ ਤਾਂਕਿ ਤੁਸੀਂ ਵੀ ਮੇਰੇ ਵਿਖੇ ਜਾਣ ਸਕੋ ਕਿ ਮੈਂ ਕੀ ਕਰ ਰਿਹਾ ਹਾਂ। See the chapterਪਵਿੱਤਰ ਬਾਈਬਲ O.V. Bible (BSI)21 ਪਰ ਇਸ ਲਈ ਜੋ ਤੁਸੀਂ ਵੀ ਮੇਰੀ ਬੀਤੀ ਨੂੰ ਜਾਣੋ ਭਈ ਮੇਰਾ ਕੀ ਹਾਲ ਚਾਲ ਹੈ ਤੁਖਿਕੁਸ ਜਿਹੜਾ ਪਿਆਰਾ ਭਰਾ ਅਤੇ ਪ੍ਰਭੁ ਵਿੱਚ ਹੋ ਕੇ ਮਾਤਬਰ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ। See the chapterਪਵਿੱਤਰ ਬਾਈਬਲ (Revised Common Language North American Edition)21 ਸਾਡਾ ਪਿਆਰਾ ਭਰਾ ਤੁਖਿਕੁਸ ਜਿਹੜਾ ਪ੍ਰਭੂ ਦਾ ਇੱਕ ਆਗਿਆਕਾਰੀ ਸੇਵਕ ਹੈ, ਤੁਹਾਨੂੰ ਉਹ ਸਭ ਕੁਝ ਦੱਸੇਗਾ ਕਿ ਤੁਸੀਂ ਜਾਣੋ ਕਿ ਮੈਂ ਕਿਸ ਤਰ੍ਹਾਂ ਹਾਂ ਅਤੇ ਕੀ ਕਰ ਰਿਹਾ ਹਾਂ । See the chapterਪੰਜਾਬੀ ਮੌਜੂਦਾ ਤਰਜਮਾ21 ਤੁਖਿਕੁਸ ਜੋ ਪ੍ਰਭੂ ਵਿੱਚ ਮੇਰਾ ਪਿਆਰਾ ਭਰਾ ਅਤੇ ਵਿਸ਼ਵਾਸਯੋਗ ਦਾਸ ਹੈ ਉਹ ਤੁਹਾਨੂੰ ਮੇਰੇ ਸਾਰੇ ਹਾਲਾਤਾਂ ਅਤੇ ਗਤੀਵਿਧੀਆਂ ਬਾਰੇ ਸੂਚਿਤ ਕਰੇਗਾ। See the chapterਪਵਿੱਤਰ ਬਾਈਬਲ21 ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸ ਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹੜੀ ਮੇਰੇ ਨਾਲ ਇੱਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁੱਖ ਸਾਂਦ ਬਾਰੇ ਪਤਾ ਲੱਗੇਗਾ ਅਤੇ ਮੈਂ ਕੀ ਕਰ ਰਿਹਾ। See the chapter |