Online Bible

- Advertisements -




ਅਫ਼ਸੁਸ 6:24 - Punjabi Standard Bible

24 ਉਨ੍ਹਾਂ ਸਭਨਾਂ ਉੱਤੇ ਕਿਰਪਾ ਹੋਵੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਅਟੁੱਟ ਪ੍ਰੇਮ ਕਰਦੇ ਹਨ। ਆਮੀਨ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਕਿਰਪਾ ਓਹਨਾਂ ਸਭਨਾਂ ਉੱਤੇ ਹੋਵੇ ਜਿਹੜੇ ਸਾਡੇ ਪ੍ਰਭੁ ਯਿਸੂ ਮਸੀਹ ਨਾਲ ਅਬਨਾਸ਼ੀ ਪ੍ਰੀਤ ਰੱਖਦੇ ਹਨ।। ਆਮੀਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਤੁਹਾਡੇ ਸਾਰਿਆਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਅਨੰਤ ਪਿਆਰ ਕਰਦੇ ਹੋ ਪਰਮੇਸ਼ਰ ਦੀ ਕਿਰਪਾ ਹੋਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

24 ਪਰਮੇਸ਼ਵਰ ਦੀ ਕਿਰਪਾ ਉਨ੍ਹਾਂ ਸਾਰਿਆਂ ਉੱਤੇ ਸਦਾ ਰਹੇ ਜੋ ਸਾਡੇ ਪ੍ਰਭੂ ਯਿਸ਼ੂ ਮਸੀਹ ਨੂੰ ਪਿਆਰ ਕਰਦੇ ਹਨ।

See the chapter Copy

ਪਵਿੱਤਰ ਬਾਈਬਲ

24 ਪਰਮੇਸ਼ੁਰ ਦੀ ਕਿਰਪਾ ਉਨ੍ਹਾਂ ਸਾਰਿਆਂ ਨਾਲ ਹੋਵੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਪਿਆਰ ਕਰਦੇ ਹਨ, ਉਹ ਪਿਆਰ ਜੋ ਕਦੀ ਨਹੀਂ ਮੁੱਕਦਾ।

See the chapter Copy




ਅਫ਼ਸੁਸ 6:24

Follow us:

Advertisements


Advertisements