Online Bible

- Advertisements -




ਅਫ਼ਸੁਸ 6:9 - Punjabi Standard Bible

9 ਮਾਲਕੋ, ਤੁਸੀਂ ਵੀ ਧਮਕਾਉਣਾ ਛੱਡ ਕੇ ਆਪਣੇ ਦਾਸਾਂ ਦੇ ਪ੍ਰਤੀ ਇਸੇ ਤਰ੍ਹਾਂ ਦਾ ਵਿਹਾਰ ਕਰੋ। ਕਿਉਂਕਿ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਉਨ੍ਹਾਂ ਦਾ ਅਤੇ ਤੁਹਾਡਾ, ਦੋਹਾਂ ਦਾ ਮਾਲਕ ਹੈ ਅਤੇ ਉਸ ਦੇ ਸਨਮੁੱਖ ਕਿਸੇ ਦਾ ਪੱਖਪਾਤ ਨਹੀਂ ਹੁੰਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਛੱਡ ਕੇ ਓਹਨਾਂ ਨਾਲ ਉਹੋ ਜਿਹਾ ਵਰਤਾਰਾ ਕਰੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸੁਰਗ ਵਿੱਚ ਓਹਨਾਂ ਦਾ ਅਤੇ ਤੁਹਾਡਾ ਦੋਹਾਂ ਦਾ ਮਾਲਕ ਹੈ ਅਤੇ ਉਹ ਦੀ ਦਰਗਾਹੇ ਕਿਸੇ ਦਾ ਪੱਖ ਪਾਤ ਨਹੀਂ ਹੁੰਦਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ!

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਮਾਲਕੋ, ਤੁਸੀਂ ਵੀ ਆਪਣੇ ਗ਼ੁਲਾਮਾਂ ਦੇ ਨਾਲ ਉਸੇ ਤਰ੍ਹਾਂ ਦਾ ਵਰਤਾਅ ਕਰੋ ਅਤੇ ਉਹਨਾਂ ਨੂੰ ਧਮਕਾਓ ਨਾ ਕਿਉਂਕਿ ਤੁਸੀਂ ਜਾਣਦੇ ਹੋ ਕਿ ਉਹਨਾਂ ਦੇ ਅਤੇ ਤੁਹਾਡੇ ਦੋਨਾਂ ਦੇ ਸਵਰਗ ਵਿੱਚ ਇੱਕ ਹੀ ਮਾਲਕ ਹਨ, ਜਿਹੜੇ ਕਿਸੇ ਦਾ ਪੱਖਪਾਤ ਨਹੀਂ ਕਰਦੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਅਤੇ ਹੇ ਮਾਲਕੋ ਆਪਣੇ ਨੌਕਰਾਂ ਨਾਲ ਉਸੇ ਤਰ੍ਹਾਂ ਵਿਵਹਾਰ ਕਰੋ। ਉਨ੍ਹਾਂ ਨੂੰ ਧਮਕੀ ਨਾ ਦਿਓ, ਕਿਉਂਕਿ ਤੁਸੀਂ ਜਾਣਦੇ ਹੋ ਕਿ ਉਨ੍ਹਾਂ ਦਾ ਮਾਲਕ ਅਤੇ ਤੁਹਾਡਾ ਦੋਵਾਂ ਦਾ ਮਾਲਕ ਜੋ ਸਵਰਗ ਵਿੱਚ ਹੈ, ਅਤੇ ਉਹ ਕਿਸੇ ਦਾ ਪੱਖਪਾਤ ਨਹੀਂ ਕਰਦਾ।

See the chapter Copy

ਪਵਿੱਤਰ ਬਾਈਬਲ

9 ਮਾਲਕੋ, ਇਸੇ ਤਰ੍ਹਾਂ ਹੀ ਤੁਸੀਂ ਆਪਣੇ ਗੁਲਾਮਾਂ ਨਾਲ ਚੰਗਾ ਸਲੂਕ ਕਰੋ। ਉਨ੍ਹਾਂ ਨੂੰ ਡਰਾਉਣ ਧਮਕਾਉਣ ਵਾਲੀਆਂ ਗੱਲਾਂ ਨਾ ਆਖੋ। ਤੁਸੀਂ ਜਾਣਦੇ ਹੋ ਕਿ ਤੁਹਾਡਾ ਮਾਲਕ ਅਤੇ ਉਨ੍ਹਾਂ ਦਾ ਮਾਲਕ ਇੱਕੋ ਹੀ ਹੈ ਜੋ ਸਵਰਗ ਵਿੱਚ ਹੈ। ਅਤੇ ਉਸ ਦੇ ਵਾਸਤੇ ਹਰ ਕੋਈ ਬਰਾਬਰ ਹੈ।

See the chapter Copy




ਅਫ਼ਸੁਸ 6:9

Follow us:

Advertisements


Advertisements