Online Bible

- Advertisements -




ਗਲਾਤਿਯਾ 1:4 - Punjabi Standard Bible

4 ਜਿਸ ਨੇ ਆਪਣੇ ਆਪ ਨੂੰ ਸਾਡੇ ਪਾਪਾਂ ਲਈ ਦੇ ਦਿੱਤਾ ਤਾਂਕਿ ਸਾਡੇ ਪਰਮੇਸ਼ਰ ਅਤੇ ਪਿਤਾ ਦੀ ਇੱਛਾ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਯੁਗ ਤੋਂ ਬਚਾ ਲਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਜਿਹ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ ਭਈ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਇੱਛਿਆ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਜੁੱਗ ਤੋਂ ਬਚਾ ਲਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਮਸੀਹ ਨੇ ਸਾਨੂੰ ਇਸ ਵਰਤਮਾਨ ਬੁਰੇ ਯੁੱਗ ਤੋਂ ਛੁਟਕਾਰਾ ਦੇਣ ਦੇ ਲਈ ਸਾਡੇ ਪਰਮੇਸ਼ਰ ਅਤੇ ਪਿਤਾ ਦੀ ਇੱਛਾ ਅਨੁਸਾਰ ਆਪਣੇ ਆਪ ਨੂੰ ਸਾਡੇ ਪਾਪਾਂ ਦੀ ਖ਼ਾਤਰ ਦੇ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਜਿਸਨੇ ਆਪਣੇ ਆਪ ਸਾਡੇ ਪਾਪਾਂ ਲਈ ਦੇ ਦਿੱਤਾ ਤਾਂ ਕਿ ਉਹ ਸਾਨੂੰ ਪਰਮੇਸ਼ਵਰ ਅਤੇ ਪਿਤਾ ਦੀ ਇੱਛਾ ਅਨੁਸਾਰ ਇਸ ਵਰਤਮਾਨ ਦੇ ਬੁਰੇ ਯੁੱਗ ਤੋਂ ਬਚਾ ਸਕੇ,

See the chapter Copy

ਪਵਿੱਤਰ ਬਾਈਬਲ

4 ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ।

See the chapter Copy




ਗਲਾਤਿਯਾ 1:4

Follow us:

Advertisements


Advertisements