Online Bible

- Advertisements -




ਗਲਾਤਿਯਾ 2:1 - Punjabi Standard Bible

1 ਤਦ ਚੌਦਾਂ ਸਾਲਾਂ ਬਾਅਦ ਮੈਂ ਬਰਨਬਾਸ ਨਾਲ ਫੇਰ ਯਰੂਸ਼ਲਮ ਗਿਆ ਅਤੇ ਤੀਤੁਸ ਨੂੰ ਵੀ ਨਾਲ ਲੈ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਤਦ ਚੌਦਾਂ ਵਰਿਹਾਂ ਦੇ ਪਿੱਛੋਂ ਮੈਂ ਬਰਨਬਾਸ ਸਣੇ ਯਰੂਸ਼ਲਮ ਨੂੰ ਫੇਰ ਗਿਆ ਅਤੇ ਤੀਤੁਸ ਨੂੰ ਵੀ ਨਾਲ ਲੈ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਤਦ ਚੌਦਾਂ ਸਾਲਾਂ ਦੇ ਬਾਅਦ ਮੈਂ ਬਰਨਬਾਸ ਅਤੇ ਤੀਤੁਸ ਨੂੰ ਨਾਲ ਲੈ ਕੇ ਯਰੂਸ਼ਲਮ ਨੂੰ ਫੇਰ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਚੌਦਾਂ ਸਾਲ ਦੇ ਬਾਅਦ ਮੈਂ ਬਰਨਬਾਸ ਦੇ ਨਾਲ ਫਿਰ ਯਰੂਸ਼ਲਮ ਨੂੰ ਗਿਆ ਅਤੇ ਮੈਂ ਆਪਣੇ ਨਾਲ ਤੀਤੁਸ ਨੂੰ ਵੀ ਲੈ ਕੇ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਫਿਰ ਚੌਦਾਂ ਸਾਲਾਂ ਬਾਅਦ, ਮੈਂ ਦੁਬਾਰਾ ਯੇਰੂਸ਼ਲੇਮ ਗਿਆ, ਇਸ ਵਾਰ ਮੈਂ ਬਰਨਬਾਸ ਅਤੇ ਤੀਤੁਸ ਨੂੰ ਵੀ ਆਪਣੇ ਨਾਲ ਲੈ ਕੇ ਗਿਆ।

See the chapter Copy

ਪਵਿੱਤਰ ਬਾਈਬਲ

1 ਚੌਦਾਂ ਸਾਲਾਂ ਬਾਦ ਮੈਂ ਇੱਕ ਵਾਰ ਫ਼ੇਰ ਯਰੂਸ਼ਲਮ ਗਿਆ। ਮੈਂ ਉੱਥੇ ਬਰਨਬਾਸ ਦੇ ਨਾਲ ਗਿਆ ਅਤੇ ਆਪਣੇ ਸੰਗ ਤੀਤੁਸ ਨੂੰ ਵੀ ਲੈ ਗਿਆ।

See the chapter Copy




ਗਲਾਤਿਯਾ 2:1

Follow us:

Advertisements


Advertisements