ਗਲਾਤਿਯਾ 2:10 - Punjabi Standard Bible10 ਉਨ੍ਹਾਂ ਨੇ ਕੇਵਲ ਇਹ ਕਿਹਾ ਕਿ ਅਸੀਂ ਗਰੀਬਾਂ ਦੀ ਸੁੱਧ ਲਈਏ ਅਤੇ ਇਸੇ ਕੰਮ ਨੂੰ ਕਰਨ ਲਈ ਮੈਂ ਆਪ ਵੀ ਯਤਨਸ਼ੀਲ ਸੀ। See the chapterਪਵਿੱਤਰ ਬਾਈਬਲ O.V. Bible (BSI)10 ਕੇਵਲ ਅਸੀਂ ਗਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਲੱਕ ਬੱਧਾ ਸੀ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਇਹ ਆਖਿਆ ਕੇਵਲ ਅਸੀਂ ਗ਼ਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਯਤਨ ਕੀਤਾ ਸੀ। See the chapterਪਵਿੱਤਰ ਬਾਈਬਲ (Revised Common Language North American Edition)10 ਉਹਨਾਂ ਨੇ ਕੇਵਲ ਇੱਕ ਹੀ ਗੱਲ ਕਹੀ ਕਿ ਅਸੀਂ ਗ਼ਰੀਬਾਂ ਨੂੰ ਯਾਦ ਰੱਖੀਏ ਜੋ ਮੈਂ ਆਪ ਵੀ ਕਰਨ ਦਾ ਚਾਹਵਾਨ ਸੀ । See the chapterਪੰਜਾਬੀ ਮੌਜੂਦਾ ਤਰਜਮਾ10 ਉਨ੍ਹਾਂ ਨੇ ਸਿਰਫ ਇਹ ਦੱਸਿਆ ਸੀ ਕਿ ਸਾਨੂੰ ਗਰੀਬਾਂ ਨੂੰ ਯਾਦ ਰੱਖਣਾ ਚਾਹੀਦਾ ਹੈ, ਜਿਸ ਚੀਜ਼ ਨੂੰ ਮੈਂ ਹਰ ਸਮੇਂ ਕਰਨ ਲਈ ਉਤਸੁਕ ਸੀ। See the chapterਪਵਿੱਤਰ ਬਾਈਬਲ10 ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ। See the chapter |