ਗਲਾਤਿਯਾ 2:11 - Punjabi Standard Bible11 ਪਰ ਜਦੋਂ ਕੇਫ਼ਾਸ ਅੰਤਾਕਿਯਾ ਆਇਆ ਤਾਂ ਮੈਂ ਉਸ ਦੇ ਮੂੰਹ 'ਤੇ ਉਸ ਦਾ ਵਿਰੋਧ ਕੀਤਾ ਕਿਉਂਕਿ ਉਹ ਦੋਸ਼ੀ ਠਹਿਰਿਆ ਸੀ; See the chapterਪਵਿੱਤਰ ਬਾਈਬਲ O.V. Bible (BSI)11 ਪਰ ਜਾਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਸਾਹਮਣਾ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ। See the chapterਪਵਿੱਤਰ ਬਾਈਬਲ (Revised Common Language North American Edition)11 ਪਰ ਜਦੋਂ ਪਤਰਸ ਅੰਤਾਕਿਯਾ ਵਿੱਚ ਆਇਆ ਤਾਂ ਮੈਂ ਉਸ ਦੇ ਮੂੰਹ ਤੇ ਉਸ ਦਾ ਵਿਰੋਧ ਕੀਤਾ ਕਿਉਂਕਿ ਉਹ ਬਿਲਕੁਲ ਗ਼ਲਤ ਸੀ । See the chapterਪੰਜਾਬੀ ਮੌਜੂਦਾ ਤਰਜਮਾ11 ਜਦੋਂ ਕੈਫ਼ਾਸ ਅੰਤਾਕਿਆ ਸ਼ਹਿਰ ਵਿੱਚ ਆਇਆ, ਮੈਂ ਉਸਦੇ ਚਿਹਰੇ ਤੇ ਉਸਦਾ ਵਿਰੋਧ ਕੀਤਾ, ਕਿਉਂਕਿ ਉਹ ਤਾਂ ਦੋਸ਼ੀ ਠਹਿਰਿਆ ਸੀ। See the chapterਪਵਿੱਤਰ ਬਾਈਬਲ11 ਪਤਰਸ ਅੰਤਾਕਿਯਾ ਵਿੱਚ ਆਇਆ। ਉਸ ਨੇ ਕੁਝ ਅਜਿਹਾ ਕੀਤਾ ਜੋ ਠੀਕ ਨਹੀਂ ਸੀ। ਮੈਂ ਆਮ੍ਹੋ-ਸਾਹਮਣੇ ਪਤਰਸ ਦੇ ਵਿਰੁੱਧ ਬੋਲਿਆ ਕਿਉਂ ਕਿ ਉਹ ਗਲਤ ਸੀ। See the chapter |