Online Bible

- Advertisements -




ਗਲਾਤਿਯਾ 2:13 - Punjabi Standard Bible

13 ਉਸ ਦੇ ਇਸ ਪਖੰਡ ਵਿੱਚ ਬਾਕੀ ਯਹੂਦੀਆਂ ਨੇ ਵੀ ਉਸ ਦਾ ਸਾਥ ਦਿੱਤਾ, ਇੱਥੋਂ ਤੱਕ ਕਿ ਬਰਨਬਾਸ ਵੀ ਉਨ੍ਹਾਂ ਦੇ ਇਸ ਪਖੰਡ ਨਾਲ ਭਰਮਾਇਆ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਬਾਕੀ ਯਹੂਦੀਆਂ ਨੇ ਵੀ ਉਹ ਦੇ ਨਾਲ ਦੁਰੰਗੀ ਕੀਤੀ ਐਥੋਂ ਤੀਕ ਜੋ ਬਰਨਬਾਸ ਵੀ ਓਹਨਾਂ ਦੀ ਦੁਰੰਗੀ ਨਾਲ ਭਰਮਾਇਆ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਬਾਕੀ ਯਹੂਦੀ ਵੀ ਪਤਰਸ ਦੇ ਨਾਲ ਇਸ ਪਖੰਡ ਵਿੱਚ ਮਿਲ ਗਏ ਇੱਥੋਂ ਤੱਕ ਕਿ ਬਰਨਬਾਸ ਵੀ ਉਹਨਾਂ ਦੇ ਇਸ ਪਖੰਡ ਵਿੱਚ ਫਸ ਕੇ ਭਟਕ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਬਾਕੀ ਯਹੂਦੀ ਵਿਸ਼ਵਾਸੀ ਉਸ ਦੇ ਪਖੰਡ ਵਿੱਚ ਸ਼ਾਮਲ ਹੋ ਗਏ, ਬਰਨਬਾਸ ਵੀ ਉਨ੍ਹਾਂ ਦੇ ਪਖੰਡ ਦੇ ਕਾਰਨ ਕੁਰਾਹੇ ਪੈ ਗਿਆ।

See the chapter Copy

ਪਵਿੱਤਰ ਬਾਈਬਲ

13 ਇਸ ਲਈ ਪਤਰਸ ਪੱਖੰਡੀ ਸੀ। ਹੋਰ ਯਹੂਦੀ ਵਿਸ਼ਵਾਸੀ ਵੀ ਪਤਰਸ ਨਾਲ ਰਲ ਗਏ। ਇਸ ਲਈ ਉਹ ਵੀ ਪਾਖੰਡੀ ਸਨ। ਬਰਨਬਾਸ ਵੀ ਉਨ੍ਹਾਂ ਯਹੂਦੀਆਂ ਤੋਂ ਪ੍ਰਭਾਵਿਤ ਸੀ ਅਤੇ ਉਹ ਵੀ ਇੱਕ ਕਪਟੀ ਸੀ।

See the chapter Copy




ਗਲਾਤਿਯਾ 2:13

Follow us:

Advertisements


Advertisements