ਗਲਾਤਿਯਾ 2:15 - Punjabi Standard Bible15 ਅਸੀਂ ਤਾਂ ਜਨਮ ਤੋਂ ਯਹੂਦੀ ਹਾਂ ਅਤੇ ਗੈਰ-ਯਹੂਦੀ ਪਾਪੀਆਂ ਵਿੱਚੋਂ ਨਹੀਂ ਹਾਂ। See the chapterਪਵਿੱਤਰ ਬਾਈਬਲ O.V. Bible (BSI)15 ਅਸੀਂ ਜਨਮ ਕਰਕੇ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਸੀਂ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ। See the chapterਪਵਿੱਤਰ ਬਾਈਬਲ (Revised Common Language North American Edition)15 ਅਸੀਂ ਜਨਮ ਤੋਂ ਯਹੂਦੀ ਹਾਂ, ਪਾਪੀ ਪਰਾਈਆਂ ਕੌਮਾਂ ਵਿੱਚੋਂ ਨਹੀਂ See the chapterਪੰਜਾਬੀ ਮੌਜੂਦਾ ਤਰਜਮਾ15 “ਅਸੀਂ ਜੋ ਜਨਮ ਤੋਂ ਯਹੂਦੀ ਹਾਂ ਅਤੇ ਪਾਪੀ ਗ਼ੈਰ-ਯਹੂਦੀ ਨਹੀਂ ਹਾਂ See the chapterਪਵਿੱਤਰ ਬਾਈਬਲ15 ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ। See the chapter |