Online Bible

- Advertisements -




ਗਲਾਤਿਯਾ 2:5 - Punjabi Standard Bible

5 ਪਰ ਅਸੀਂ ਇੱਕ ਘੜੀ ਵੀ ਉਨ੍ਹਾਂ ਦੀ ਅਧੀਨਤਾ ਨਾ ਮੰਨੀ ਤਾਂਕਿ ਖੁਸ਼ਖ਼ਬਰੀ ਦੀ ਸਚਾਈ ਤੁਹਾਡੇ ਵਿੱਚ ਬਣੀ ਰਹੇ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਪਰ ਅਸੀਂ ਇੱਕ ਘੜੀ ਵੀ ਅਧੀਨ ਹੋ ਕੇ ਓਹਨਾਂ ਦੇ ਵੱਸ ਵਿੱਚ ਨਾ ਆਏ ਭਈ ਖੁਸ਼ ਖਬਰੀ ਦੀ ਸਚਿਆਈ ਤੁਹਾਡੇ ਕੋਲ ਬਣੀ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਅਸੀਂ ਇੱਕ ਘੜੀ ਵੀ ਅਧੀਨ ਹੋ ਕੇ ਉਹਨਾਂ ਦੇ ਵੱਸ ਵਿੱਚ ਨਾ ਆਏ ਤਾਂ ਕਿ ਖੁਸ਼ਖਬਰੀ ਦੀ ਸਚਿਆਈ ਤੁਹਾਡੇ ਕੋਲ ਬਣੀ ਰਹੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਪਰ ਅਸੀਂ ਚਾਹੁੰਦੇ ਸੀ ਕਿ ਸ਼ੁਭ ਸਮਾਚਾਰ ਦਾ ਸੱਚ ਤੁਹਾਡੇ ਲਈ ਸੁਰੱਖਿਅਤ ਰਹੇ ਇਸ ਲਈ ਅਸੀਂ ਉਹਨਾਂ ਦੀ ਥੋੜ੍ਹੀ ਜਿਹੀ ਗ਼ੁਲਾਮੀ ਵੀ ਨਹੀਂ ਝੱਲੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਅਸੀਂ ਇੱਕ ਪਲ ਲਈ ਵੀ ਉਨ੍ਹਾਂ ਦੇ ਅੱਗੇ ਨਹੀਂ ਝੁਕੇ, ਤਾਂ ਜੋ ਖੁਸ਼ਖ਼ਬਰੀ ਦੀ ਸੱਚਾਈ ਤੁਹਾਡੇ ਲਈ ਸੁਰੱਖਿਅਤ ਰੱਖੀ ਜਾ ਸਕੇ।

See the chapter Copy

ਪਵਿੱਤਰ ਬਾਈਬਲ

5 ਪਰ ਅਸੀਂ ਆਪਣੇ ਆਪ ਨੂੰ ਇੱਕ ਘੜੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ।

See the chapter Copy




ਗਲਾਤਿਯਾ 2:5

Follow us:

Advertisements


Advertisements