Online Bible

- Advertisements -




ਗਲਾਤਿਯਾ 2:6 - Punjabi Standard Bible

6 ਹੁਣ ਜਿਹੜੇ ਉੱਘੇ ਮੰਨੇ ਜਾਂਦੇ ਹਨ ਉਹ ਪਹਿਲਾਂ ਕਿਹੋ ਜਿਹੇ ਸਨ, ਇਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ ਕਿਉਂਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦਾ; ਇਨ੍ਹਾਂ ਉੱਘੇ ਮੰਨੇ ਜਾਂਦੇ ਲੋਕਾਂ ਤੋਂ ਮੈਨੂੰ ਕੋਈ ਸੁਝਾਅ ਨਾ ਮਿਲਿਆ,

See the chapter Copy

ਪਵਿੱਤਰ ਬਾਈਬਲ O.V. Bible (BSI)

6 ਪਰ ਓਹ ਜਿਹੜੇ ਨਾਮੀ ਗਿਰਾਮੀ ਸਨ, ਓਹ ਭਾਵੇਂ ਕਿਹੋ ਜਿਹੇ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖ ਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਭਈ ਜਿਹੜੇ ਨਾਮੀ ਗਿਰਾਮੀ ਸਨ ਓਹਨਾਂ ਤੋਂ ਮੈਨੂੰ ਤਾਂ ਕੁਝ ਪਰਾਪਤ ਨਾ ਹੋਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁਝ ਪ੍ਰਾਪਤ ਨਹੀਂ ਹੋਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਉਹ ਜਿਹੜੇ ਆਗੂ ਸਮਝੇ ਜਾਂਦੇ ਹਨ, ਉਹ ਜਿਹੜੇ ਵੀ ਹਨ, ਇਸ ਨਾਲ ਮੈਨੂੰ ਕੋਈ ਫ਼ਰਕ ਨਹੀਂ ਪੈਂਦਾ ਕਿਉਂਕਿ ਪਰਮੇਸ਼ਰ ਕਿਸੇ ਦਾ ਮੂੰਹ ਦੇਖ ਕੇ ਨਿਆਂ ਨਹੀਂ ਕਰਦੇ । ਇਹਨਾਂ ਆਗੂਆਂ ਨੇ ਮੈਨੂੰ ਕੋਈ ਨਵਾਂ ਸੁਝਾਅ ਨਾ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਉਹ ਕਲੀਸਿਆ ਦੇ ਆਗੂ ਜਿਨ੍ਹਾਂ ਨੂੰ ਉੱਚ ਆਦਰ ਵਿੱਚ ਰੱਖਿਆ ਗਿਆ ਸੀ। ਉਹ ਜੋ ਵੀ ਸਨ ਮੈਨੂੰ ਕੋਈ ਫ਼ਰਕ ਨਹੀਂ ਪੈਂਦਾ; ਪਰਮੇਸ਼ਵਰ ਪੱਖਪਾਤ ਨਹੀਂ ਦਿਖਾਉਂਦਾ। ਉਹਨਾਂ ਤੋਂ ਮੈਨੂੰ ਤਾਂ ਕੁਝ ਪ੍ਰਾਪਤ ਨਹੀਂ ਹੋਇਆ।

See the chapter Copy

ਪਵਿੱਤਰ ਬਾਈਬਲ

6 ਜਿਹੜੇ ਲੋਕ ਮਹੱਤਵਪੂਰਣ ਲੱਗਦੇ ਹਨ ਉਨ੍ਹਾਂ ਨੇ ਖੁਸ਼ਖਬਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਿਸਦਾ ਮੈਂ ਪ੍ਰਚਾਰ ਕਰ ਰਿਹਾ ਸਾਂ। ਮੇਰੇ ਲਈ ਇਸ ਗੱਲ ਦਾ ਕੋਈ ਅਰਥ ਨਹੀਂ ਸੀ ਕਿ ਉਹ “ਮਹੱਤਵਪੂਰਣ” ਹਨ, ਜਾਂ ਨਹੀਂ। ਪਰਮੇਸ਼ੁਰ ਲਈ ਸਾਰੇ ਮਨੁੱਖ ਬਰਾਬਰ ਹਨ।

See the chapter Copy




ਗਲਾਤਿਯਾ 2:6

Follow us:

Advertisements


Advertisements