Online Bible

- Advertisements -




ਗਲਾਤਿਯਾ 2:7 - Punjabi Standard Bible

7 ਪਰ ਇਸ ਦੇ ਉਲਟ ਉਨ੍ਹਾਂ ਵੇਖਿਆ ਕਿ ਜਿਸ ਤਰ੍ਹਾਂ ਪਤਰਸ ਨੂੰ ਸੁੰਨਤੀ ਲੋਕਾਂ ਲਈ, ਉਸੇ ਤਰ੍ਹਾਂ ਮੈਨੂੰ ਅਸੁੰਨਤੀ ਲੋਕਾਂ ਲਈ ਖੁਸ਼ਖ਼ਬਰੀ ਸੌਂਪੀ ਗਈ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਸਗੋਂ ਉਲਟਾ ਜਾਂ ਓਹਨਾਂ ਨੇ ਡਿੱਠਾ ਭਈ ਅਸੁੰਨਤੀਆਂ ਲਈ ਖ਼ੁਸਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ ਜਿਵੇਂ ਸੁੰਨਤੀਆਂ ਲਈ ਪਤਰਸ ਨੂੰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਪਰ ਇਸ ਦੇ ਉਲਟ ਉਹਨਾਂ ਨੇ ਦੇਖਿਆ ਕਿ ਜਿਸ ਤਰ੍ਹਾਂ ਪਰਮੇਸ਼ਰ ਨੇ ਪਤਰਸ ਨੂੰ ਯਹੂਦੀਆਂ ਨੂੰ ਸ਼ੁਭ ਸਮਾਚਾਰ ਸੁਣਾਉਣ ਦਾ ਕੰਮ ਦਿੱਤਾ ਹੈ, ਉਸੇ ਤਰ੍ਹਾਂ ਉਹਨਾਂ ਨੇ ਮੈਨੂੰ ਪਰਾਈਆਂ ਕੌਮਾਂ ਭਾਵ ਅਸੁੰਨਤੀਆਂ ਨੂੰ ਸ਼ੁਭ ਸਮਾਚਾਰ ਸੁਣਾਉਣ ਦਾ ਕੰਮ ਦਿੱਤਾ ਹੈ

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਇਸ ਦੇ ਉਲਟ, ਉਨ੍ਹਾਂ ਨੇ ਪਛਾਣ ਲਿਆ ਕਿ ਮੈਨੂੰ ਅਸੁੰਨਤ ਲੋਕਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਦਾ ਕੰਮ ਸੌਂਪਿਆ ਗਿਆ ਸੀ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।

See the chapter Copy

ਪਵਿੱਤਰ ਬਾਈਬਲ

7 ਪਰ ਇਨ੍ਹਾਂ ਆਗੂਆਂ ਨੇ ਦੇਖਿਆ ਕਿ ਪਰਮੇਸ਼ੁਰ ਨੇ ਮੈਨੂੰ ਪਤਰਸ ਵਾਂਗ ਹੀ ਕੋਈ ਖਾਸ ਕਾਰਜ ਦਿੱਤਾ ਹੈ। ਪਰਮੇਸ਼ੁਰ ਨੇ ਪਤਰਸ ਨੂੰ ਯਹੂਦੀਆਂ ਨੂੰ ਖੁਸ਼ਖਬਰੀ ਦੇਣ ਦਾ ਕਾਰਜ ਦਿੱਤਾ ਸੀ। ਪਰ ਮੈਨੂੰ ਪਰਮੇਸ਼ੁਰ ਨੇ ਗੈਰ ਯਹੂਦੀ ਲੋਕਾਂ ਨੂੰ ਖੁਸ਼ਖਬਰੀ ਦੇਣ ਦਾ ਕੰਮ ਸੌਂਪਿਆ ਸੀ।

See the chapter Copy




ਗਲਾਤਿਯਾ 2:7

Follow us:

Advertisements


Advertisements