ਗਲਾਤਿਯਾ 2:8 - Punjabi Standard Bible8 ਕਿਉਂਕਿ ਜਿਸ ਨੇ ਸੁੰਨਤੀ ਲੋਕਾਂ ਵਿੱਚ ਰਸੂਲਪੁਣੇ ਦੀ ਸੇਵਾ ਲਈ ਪਤਰਸ ਦੇ ਅੰਦਰ ਕੰਮ ਕੀਤਾ, ਉਸੇ ਨੇ ਮੇਰੇ ਅੰਦਰ ਪਰਾਈਆਂ ਕੌਮਾਂ ਦੇ ਲਈ ਕੰਮ ਕੀਤਾ See the chapterਪਵਿੱਤਰ ਬਾਈਬਲ O.V. Bible (BSI)8 ਕਿਉਂਕਿ ਜਿਹ ਨੇ ਸੁੰਨਤੀਆਂ ਦੇ ਵਿਖੇ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਅਸਰ ਕੀਤਾ ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਭੀ ਅਸਰ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ। See the chapterਪਵਿੱਤਰ ਬਾਈਬਲ (Revised Common Language North American Edition)8 ਕਿਉਂਕਿ ਪਰਮੇਸ਼ਰ ਜਿਹਨਾਂ ਨੇ ਪਤਰਸ ਨੂੰ ਯਹੂਦੀਆਂ ਭਾਵ ਸੁੰਨਤੀਆਂ ਦੇ ਲਈ ਰਸੂਲ ਠਹਿਰਾਇਆ, ਉਹਨਾਂ ਨੇ ਹੀ ਮੈਨੂੰ ਪਰਾਈਆਂ ਕੌਮਾਂ ਭਾਵ ਅਸੁੰਨਤੀਆਂ ਦੇ ਲਈ ਰਸੂਲ ਠਹਿਰਾਇਆ ਹੈ । See the chapterਪੰਜਾਬੀ ਮੌਜੂਦਾ ਤਰਜਮਾ8 ਕਿਉਂਕਿ ਪਰਮੇਸ਼ਵਰ, ਜੋ ਪਤਰਸ ਨੂੰ ਸੁੰਨਤੀਆਂ ਵਿੱਚ ਇੱਕ ਰਸੂਲ ਵਜੋਂ ਇਸਤੇਮਾਲ ਕਰਦਾ ਸੀ, ਗ਼ੈਰ-ਯਹੂਦੀ ਲੋਕਾਂ ਵਿੱਚ ਮੈਨੂੰ ਵੀ ਇੱਕ ਰਸੂਲ ਵਜੋਂ ਇਸਤੇਮਾਲ ਕਰ ਰਿਹਾ ਹੈ। See the chapterਪਵਿੱਤਰ ਬਾਈਬਲ8 ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹੜੇ ਯਹੂਦੀ ਨਹੀਂ ਹਨ। See the chapter |