ਇਬਰਾਨੀ 1:11 - Punjabi Standard Bible11 ਇਹ ਤਾਂ ਨਾਸ ਹੋ ਜਾਣਗੇ, ਪਰ ਤੂੰ ਕਾਇਮ ਰਹਿੰਦਾ ਹੈਂ; ਇਹ ਸਭ ਕੱਪੜੇ ਵਾਂਗ ਪੁਰਾਣੇ ਹੋ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)11 ਓਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, See the chapterਪਵਿੱਤਰ ਬਾਈਬਲ (Revised Common Language North American Edition)11 ਉਹ ਖ਼ਤਮ ਹੋ ਜਾਣਗੇ ਪਰ ਤੁਸੀਂ ਅਟੱਲ ਰਹੋਗੇ, ਉਹ ਕੱਪੜੇ ਦੀ ਤਰ੍ਹਾਂ ਪੁਰਾਣੇ ਹੋ ਜਾਣਗੇ । See the chapterਪੰਜਾਬੀ ਮੌਜੂਦਾ ਤਰਜਮਾ11 ਉਹ ਨਾਸ਼ ਹੋ ਜਾਣਗੇ, ਪਰ ਤੁਸੀਂ ਅਟੱਲ ਰਹੋਗੇ; ਉਹ ਸਾਰੇ ਇੱਕ ਕੱਪੜੇ ਵਾਂਗ ਬਦਲ ਜਾਣਗੇ। See the chapterਪਵਿੱਤਰ ਬਾਈਬਲ11 ਇਹ ਚੀਜ਼ਾਂ ਅਲੋਪ ਹੋ ਜਾਣਗੀਆਂ ਪਰ ਤੂੰ ਰਹੇਗਾ। ਸਾਰੀਆਂ ਚੀਜ਼ਾਂ ਕੱਪੜਿਆਂ ਵਾਂਗ ਪੁਰਾਣੀਆਂ ਹੋ ਜਾਣਗੀਆਂ। See the chapter |