ਇਬਰਾਨੀ 1:12 - Punjabi Standard Bible12 ਤੂੰ ਉਨ੍ਹਾਂ ਨੂੰ ਚਾਦਰ ਵਾਂਗ ਲਪੇਟ ਦੇਵੇਂਗਾ ਅਤੇ ਉਹ ਕੱਪੜੇ ਵਾਂਗ ਬਦਲੇ ਜਾਣਗੇ। ਪਰ ਤੂੰ ਇੱਕੋ ਜਿਹਾ ਰਹਿੰਦਾ ਹੈਂ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਚਾਦਰ ਵਾਂਙੁ ਤੂੰ ਓਹਨਾਂ ਨੂੰ ਵਲ੍ਹੇਟੇਂਗਾ, ਅਤੇ ਕੱਪੜੇ ਵਾਂਙੁ ਓਹ ਬਦਲੇ ਜਾਣਗੇ, ਪਰ ਤੂੰ ਉਹੀ ਹੈਂ, ਅਤੇ ਤੇਰੇ ਵਰਹੇ ਮੁੱਕਣਗੇ ਨਹੀਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ। See the chapterਪਵਿੱਤਰ ਬਾਈਬਲ (Revised Common Language North American Edition)12 ਤੁਸੀਂ ਉਹਨਾਂ ਨੂੰ ਚਾਦਰ ਦੀ ਤਰ੍ਹਾਂ ਲਪੇਟ ਦੇਵੋਗੇ, ਉਹ ਕੱਪੜੇ ਦੀ ਤਰ੍ਹਾਂ ਬਦਲ ਜਾਣਗੇ, ਪਰ ਤੁਸੀਂ ਹਮੇਸ਼ਾ ਇੱਕੋ ਜਿਹੇ ਰਹਿੰਦੇ ਹੋ, ਤੁਹਾਡੇ ਜੀਵਨ ਦਾ ਅੰਤ ਨਹੀਂ ਹੋਵੇਗਾ ।” See the chapterਪੰਜਾਬੀ ਮੌਜੂਦਾ ਤਰਜਮਾ12 ਤੁਸੀਂ ਉਹਨਾਂ ਨੂੰ ਚੋਗੇ ਵਾਂਗ ਲਪੇਟ ਦੇਵੋਗੇ; ਕੱਪੜੇ ਵਾਂਗ ਉਹ ਬਦਲ ਜਾਣਗੇ। ਪਰ ਤੁਸੀਂ ਉਹੀ ਹੋ, ਅਤੇ ਤੁਹਾਡੇ ਸਾਲ ਕਦੇ ਖਤਮ ਨਹੀਂ ਹੋਣਗੇ।” See the chapterਪਵਿੱਤਰ ਬਾਈਬਲ12 ਤੂੰ ਉਨ੍ਹਾਂ ਦੀ ਕੋਟ ਵਾਂਗ ਤਹਿ ਲਾਵੇਂਗਾ। ਅਤੇ ਉਹ ਕੱਪੜਿਆਂ ਵਾਂਗ ਤਬਦੀਲ ਹੋ ਜਾਣਗੀਆਂ। ਪਰ ਤੂੰ ਕਦੇ ਤਬਦੀਲ ਨਹੀਂ ਹੋਵੇਗਾ। ਅਤੇ ਤੇਰੇ ਜੀਵਨ ਦਾ ਕਦੇ ਅੰਤ ਨਹੀਂ ਹੋਵੇਗਾ।” See the chapter |