ਇਬਰਾਨੀ 1:13 - Punjabi Standard Bible13 ਫਿਰ ਉਸ ਨੇ ਸਵਰਗਦੂਤਾਂ ਵਿੱਚੋਂ ਕਿਸ ਨੂੰ ਕਦੇ ਇਹ ਕਿਹਾ: ਮੇਰੇ ਸੱਜੇ ਹੱਥ ਬੈਠ ਜਦੋਂ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਾ ਬਣਾ ਦਿਆਂ? See the chapterਪਵਿੱਤਰ ਬਾਈਬਲ O.V. Bible (BSI)13-14 ਪਰ ਦੂਤਾਂ ਵਿੱਚੋਂ ਕਿਹ ਦੇ ਵਿਖੇ ਉਹ ਨੇ ਕਦੇ ਆਖਿਆ ਹੈ, - ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕੁਰ ਮੈਂ ਤੇਰੇ ਵੈਰਿਆਂ ਨੂੰ, ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ?।। ਭਲਾ, ਓਹ ਸੱਭੇ ਸੇਵਾ ਕਰਨ ਵਾਲੇ ਆਤਮੇ ਨਹੀਂ ਜਿਹੜੇ ਮੁਕਤੀ ਦਾ ਵਿਰਸਾ ਪਾਉਣ ਵਾਲਿਆਂ ਦੀ ਸੇਵਾ ਲਈ ਘੱਲੇ ਜਾਂਦੇ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ? See the chapterਪਵਿੱਤਰ ਬਾਈਬਲ (Revised Common Language North American Edition)13 ਪਰਮੇਸ਼ਰ ਨੇ ਆਪਣੇ ਕਿਸੇ ਵੀ ਸਵਰਗਦੂਤ ਨੂੰ ਇਸ ਤਰ੍ਹਾਂ ਨਹੀਂ ਕਿਹਾ, “ਮੇਰੇ ਸੱਜੇ ਹੱਥ ਬੈਠ, ਜਦੋਂ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਾ ਬਣਾ ਦੇਵਾਂ ।” See the chapterਪੰਜਾਬੀ ਮੌਜੂਦਾ ਤਰਜਮਾ13 ਪਰਮੇਸ਼ਵਰ ਨੇ ਕਿਸ ਸਵਰਗਦੂਤ ਨੂੰ ਕਦੋਂ ਕਿਹਾ, “ਮੇਰੇ ਸੱਜੇ ਪਾਸੇ ਬੈਠੋ ਜਦੋਂ ਤੱਕ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ?” See the chapterਪਵਿੱਤਰ ਬਾਈਬਲ13 ਅਤੇ ਪਰਮੇਸ਼ੁਰ ਨੇ ਇਹ ਕਦੇ ਵੀ ਆਪਣੇ ਕਿਸੇ ਵੀ ਦੂਤ ਨੂੰ ਨਹੀਂ ਆਖਿਆ: “ਉਦੋਂ ਤੱਕ ਮੇਰੇ ਸੱਜੇ ਪਾਸੇ ਬੈਠ ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਨਿਯੰਤ੍ਰਣ ਹੇਠਾਂ ਨਾ ਕਰ ਦੇਵਾਂ।” See the chapter |