ਇਬਰਾਨੀ 1:6 - Punjabi Standard Bible6 ਜਦੋਂ ਉਹ ਆਪਣੇ ਜੇਠੇ ਨੂੰ ਫੇਰ ਸੰਸਾਰ ਵਿੱਚ ਲਿਆਉਂਦਾ ਹੈ ਤਾਂ ਕਹਿੰਦਾ ਹੈ: ਪਰਮੇਸ਼ਰ ਦੇ ਸਭ ਦੂਤ ਉਸ ਦੀ ਅਰਾਧਨਾ ਕਰਨ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਜਦ ਓਸ ਪਲੋਠੇ ਨੂੰ ਸੰਸਾਰ ਵਿੱਚ ਫੇਰ ਲਿਆਉਂਦਾ ਹੋਵੇਗਾ ਤਾਂ ਕਹਿੰਦਾ ਹੈ, - ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।” See the chapterਪਵਿੱਤਰ ਬਾਈਬਲ (Revised Common Language North American Edition)6 ਫਿਰ ਉਹਨਾਂ ਨੇ ਆਪਣੇ ਜੇਠੇ ਪੁੱਤਰ ਨੂੰ ਸੰਸਾਰ ਵਿੱਚ ਭੇਜਦੇ ਸਮੇਂ ਕਿਹਾ, “ਪਰਮੇਸ਼ਰ ਦੇ ਸਾਰੇ ਸਵਰਗਦੂਤ ਉਸ ਦੀ ਭਗਤੀ ਕਰਨ ।” See the chapterਪੰਜਾਬੀ ਮੌਜੂਦਾ ਤਰਜਮਾ6 ਅਤੇ ਜਦੋਂ ਪਰਮੇਸ਼ਵਰ ਆਪਣੇ ਜੇਠੇ ਨੂੰ ਸੰਸਾਰ ਵਿੱਚ ਲਿਆਉਂਦੇ ਹਨ, ਉਦੋਂ ਉਹ ਕਹਿੰਦੇ ਹਨ, “ਸਾਰੇ ਪਰਮੇਸ਼ਵਰ ਦੇ ਸਵਰਗਦੂਤਾਂ ਨੂੰ ਉਸਦੀ ਅਰਾਧਨਾ ਕਰਨ ਦਿਓ।” See the chapterਪਵਿੱਤਰ ਬਾਈਬਲ6 ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ, “ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।” See the chapter |