ਇਬਰਾਨੀ 2:1 - Punjabi Standard Bible1 ਇਸ ਲਈ ਜ਼ਰੂਰੀ ਹੈ ਕਿ ਜਿਹੜੀਆਂ ਗੱਲਾਂ ਅਸੀਂ ਸੁਣੀਆਂ ਹਨ ਉਨ੍ਹਾਂ 'ਤੇ ਹੋਰ ਵੀ ਜ਼ਿਆਦਾ ਧਿਆਨ ਦੇਈਏ ਤਾਂਕਿ ਅਸੀਂ ਭਟਕ ਕੇ ਦੂਰ ਨਾ ਚਲੇ ਜਾਈਏ। See the chapterਪਵਿੱਤਰ ਬਾਈਬਲ O.V. Bible (BSI)1 ਇਸ ਕਾਰਨ ਚਾਹੀਦਾ ਹੈ ਜੋ ਅਸੀਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਸੁਣੀਆਂ ਹੋਰ ਵੀ ਧਿਆਨ ਰੱਖੀਏ ਅਜਿਹਾ ਨਾ ਹੋਵੇ ਭਈ ਕਿਤੇ ਅਸੀਂ ਉਨ੍ਹਾਂ ਤੋਂ ਵਹਿ ਕੇ ਦੂਰ ਹੋ ਜਾਈਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ। See the chapterਪਵਿੱਤਰ ਬਾਈਬਲ (Revised Common Language North American Edition)1 ਇਸ ਲਈ ਇਹ ਜ਼ਰੂਰੀ ਹੈ ਕਿ ਜੋ ਕੁਝ ਅਸੀਂ ਸੁਣਿਆ ਹੈ, ਉਸ ਵੱਲ ਹੋਰ ਵੀ ਜ਼ਿਆਦਾ ਧਿਆਨ ਦੇਈਏ ਤਾਂ ਜੋ ਅਸੀਂ ਆਪਣੇ ਰਾਹ ਤੋਂ ਭਟਕ ਨਾ ਜਾਈਏ । See the chapterਪੰਜਾਬੀ ਮੌਜੂਦਾ ਤਰਜਮਾ1 ਇਸ ਲਈ ਜ਼ਰੂਰੀ ਹੈ ਕਿ ਜੋ ਸੱਚ ਅਸੀਂ ਸੁਣਿਆ ਹੈ, ਉਸ ਵੱਲ ਧਿਆਨ ਲਾਈਏ ਤਾਂ ਜੋ ਅਸੀਂ ਕਿਤੇ ਉਸ ਤੋਂ ਦੂਰ ਨਾ ਹੋ ਜਾਈਏ। See the chapterਪਵਿੱਤਰ ਬਾਈਬਲ1 ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ। See the chapter |