Online Bible

- Advertisements -




ਇਬਰਾਨੀ 2:11 - Punjabi Standard Bible

11 ਕਿਉਂ ਜੋ ਪਵਿੱਤਰ ਕਰਨ ਵਾਲਾ ਅਤੇ ਪਵਿੱਤਰ ਕੀਤੇ ਜਾਣ ਵਾਲੇ ਸਭ ਇੱਕੋ ਤੋਂ ਹਨ। ਇਸੇ ਕਾਰਨ ਉਹ ਉਨ੍ਹਾਂ ਨੂੰ ਭਾਈ ਕਹਿਣ ਤੋਂ ਨਹੀਂ ਸ਼ਰਮਾਉਂਦਾ

See the chapter Copy

ਪਵਿੱਤਰ ਬਾਈਬਲ O.V. Bible (BSI)

11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਓਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸੱਭੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਕਿਉਂਕਿ ਪਵਿੱਤਰ ਕਰਨ ਵਾਲੇ ਅਤੇ ਪਵਿੱਤਰ ਹੋਣ ਵਾਲੇ ਸਾਰਿਆਂ ਦੇ ਪਿਤਾ ਇੱਕ ਹੀ ਹਨ । ਇਸ ਲਈ ਯਿਸੂ ਉਹਨਾਂ ਨੂੰ ਭਰਾ ਅਤੇ ਭੈਣ ਕਹਿਣ ਤੋਂ ਨਹੀਂ ਸ਼ਰਮਾਉਂਦੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਉਹ ਦੋਵੇਂ ਜੋ ਲੋਕਾਂ ਨੂੰ ਪਵਿੱਤਰ ਬਣਾਉਂਦੇ ਹਨ ਅਤੇ ਜਿਹੜੇ ਪਵਿੱਤਰ ਬਣਾਏ ਗਏ ਹਨ ਉਹ ਇੱਕੋ ਪਰਿਵਾਰ ਦੇ ਹਨ। ਇਸ ਲਈ ਯਿਸ਼ੂ ਉਹਨਾਂ ਨੂੰ ਭਰਾ ਅਤੇ ਭੈਣ ਕਹਿਣ ਵਿੱਚ ਸ਼ਰਮਿੰਦਾ ਨਹੀਂ ਹੈ।

See the chapter Copy

ਪਵਿੱਤਰ ਬਾਈਬਲ

11 ਉਹ ਇੱਕ ਜਿਹੜਾ ਲੋਕਾਂ ਨੂੰ ਪਵਿੱਤਰ ਬਣਾਉਂਦਾ ਹੈ ਅਤੇ ਉਹ ਲੋਕ ਜਿਹੜੇ ਪਵਿੱਤਰ ਬਣਾਏ ਜਾਂਦੇ ਹਨ, ਇੱਕੋ ਹੀ ਪਰਿਵਾਰ ਦੇ ਹਨ। ਇਸ ਲਈ ਉਹ ਉਨ੍ਹਾਂ ਲੋਕਾਂ ਨੂੰ ਆਪਣੇ ਭਰਾ ਅਤੇ ਭੈਣਾਂ ਆਖਦਿਆਂ ਕੋਈ ਦੋਸ਼ੀ ਮਹਿਸੂਸ ਨਹੀਂ ਕਰਦਾ।

See the chapter Copy




ਇਬਰਾਨੀ 2:11

Follow us:

Advertisements


Advertisements