Online Bible

- Advertisements -




ਇਬਰਾਨੀ 2:12 - Punjabi Standard Bible

12 ਅਤੇ ਕਹਿੰਦਾ ਹੈ: ਮੈਂ ਆਪਣੇ ਭਾਈਆਂ ਨੂੰ ਤੇਰੇ ਨਾਮ ਦਾ ਪ੍ਰਚਾਰ ਕਰਾਂਗਾ; ਸਭਾ ਦੇ ਵਿਚਕਾਰ ਮੈਂ ਤੇਰੇ ਲਈ ਭਜਨ ਗਾਵਾਂਗਾ

See the chapter Copy

ਪਵਿੱਤਰ ਬਾਈਬਲ O.V. Bible (BSI)

12 ਪਰ ਏਹ ਕਹਿੰਦਾ, - ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ, ਮੈਂ ਕਲੀਸਿਯਾ ਵਿੱਚ ਤੇਰੀ ਉਸਤਤ ਕਰਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਉਹ ਕਹਿੰਦੇ ਹਨ, “ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੁਹਾਡੇ ਨਾਮ ਦੇ ਬਾਰੇ ਦੱਸਾਂਗਾ, ਮੈਂ ਸਭਾ ਦੇ ਵਿੱਚ ਤੁਹਾਡੀ ਵਡਿਆਈ ਕਰਾਂਗਾ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਯਿਸ਼ੂ ਪਰਮੇਸ਼ਵਰ ਨੂੰ ਕਹਿੰਦੇ ਹਨ, “ਮੈਂ ਤੁਹਾਡੇ ਭਰਾਵਾਂ ਅਤੇ ਭੈਣਾਂ ਨੂੰ ਤੁਹਾਡਾ ਨਾਮ ਦੱਸਾਂਗਾ; ਸਭਾ ਵਿੱਚ ਮੈਂ ਤੁਹਾਡੇ ਗੁਣ ਗਾਵਾਂਗਾ।”

See the chapter Copy

ਪਵਿੱਤਰ ਬਾਈਬਲ

12 ਯਿਸੂ ਆਖਦਾ ਹੈ, “ਹੇ ਪਰਮੇਸ਼ੁਰ, ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੇਰੇ ਬਾਰੇ ਦੱਸਾਂਗਾ। ਤੇਰੇ ਸਾਰੇ ਲੋਕਾਂ ਦੇ ਸਨਮੁੱਖ ਮੈਂ ਤੇਰੇ ਗੁਣ ਗਾਵਾਂਗਾ।”

See the chapter Copy




ਇਬਰਾਨੀ 2:12

Follow us:

Advertisements


Advertisements