ਇਬਰਾਨੀ 2:15 - Punjabi Standard Bible15 ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਦੇ ਕਾਰਨ ਸਾਰੀ ਜ਼ਿੰਦਗੀ ਗੁਲਾਮੀ ਵਿੱਚ ਜਕੜੇ ਹੋਏ ਸਨ, ਅਜ਼ਾਦ ਕਰਾਵੇ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਤੋਂ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ਛੁਡਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ। See the chapterਪਵਿੱਤਰ ਬਾਈਬਲ (Revised Common Language North American Edition)15 ਅਤੇ ਉਹਨਾਂ ਨੂੰ ਛੁਟਕਾਰਾ ਦੇਣ ਜਿਹੜੇ ਆਪਣੇ ਸਾਰੇ ਜੀਵਨ ਵਿੱਚ, ਮੌਤ ਤੋਂ ਡਰ ਕੇ ਉਸ ਦੀ ਗ਼ੁਲਾਮੀ ਕਰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ15 ਅਤੇ ਉਹਨਾਂ ਲੋਕਾਂ ਨੂੰ ਅਜ਼ਾਦ ਕਰੋ ਜੋ ਆਪਣੀ ਸਾਰੀ ਜ਼ਿੰਦਗੀ ਮੌਤ ਦੇ ਡਰ ਨਾਲ ਗੁਲਾਮੀ ਵਿੱਚ ਫਸੇ ਰਹੇ ਸਨ। See the chapterਪਵਿੱਤਰ ਬਾਈਬਲ15 ਯਿਸੂ ਉਨ੍ਹਾਂ ਲੋਕਾਂ ਜਿਹਾ ਇਸ ਲਈ ਬਣਿਆ ਅਤੇ ਮਰਿਆ ਤਾਂ ਜੋ ਉਹ ਉਨ੍ਹਾਂ ਨੂੰ ਮੁਕਤ ਕਰ ਸੱਕੇ। ਉਹ ਮੌਤ ਦੇ ਭੈ ਕਾਰਣ ਜ਼ਿੰਦਗੀ ਭਰ ਲਈ ਗੁਲਾਮਾਂ ਵਰਗੇ ਸਨ। See the chapter |