ਇਬਰਾਨੀ 2:18 - Punjabi Standard Bible18 ਕਿਉਂਕਿ ਜਦੋਂ ਉਸ ਨੇ ਆਪ ਪਰਖੇ ਜਾ ਕੇ ਦੁੱਖ ਝੱਲਿਆ ਤਾਂ ਉਹ ਪਰਖੇ ਜਾਣ ਵਾਲਿਆਂ ਦੀ ਸਹਾਇਤਾ ਕਰ ਸਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)18 ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁਖ ਝੱਲਿਆ ਤਾਂ ਉਹ ਓਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ ਸਹਾਇਤਾ ਕਰ ਸੱਕਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)18 ਕਿਉਂਕਿ ਉਹਨਾਂ ਦੀ ਆਪ ਪਰੀਖਿਆ ਹੋਈ ਅਤੇ ਉਹਨਾਂ ਨੇ ਦੁੱਖ ਸਹੇ ਇਸ ਲਈ ਹੁਣ ਉਹ ਉਹਨਾਂ ਦੀ ਮਦਦ ਕਰ ਸਕਦੇ ਹਨ ਜਿਹਨਾਂ ਦੀ ਪਰੀਖਿਆ ਹੁੰਦੀ ਹੈ । See the chapterਪੰਜਾਬੀ ਮੌਜੂਦਾ ਤਰਜਮਾ18 ਕਿਉਂਕਿ ਜਦੋਂ ਯਿਸ਼ੂ ਪਰਖਿਆ ਗਿਆ ਸੀ ਤਾਂ ਉਸਨੇ ਆਪ ਵੀ ਦੁੱਖ ਝੱਲਿਆ ਸੀ, ਉਹ ਉਹਨਾਂ ਲੋਕਾਂ ਦੀ ਸਹਾਇਤਾ ਕਰਨ ਦੇ ਯੋਗ ਹੈ ਜੋ ਪਰਖੇ ਜਾਂਦੇ ਹਨ। See the chapterਪਵਿੱਤਰ ਬਾਈਬਲ18 ਅਤੇ ਹੁਣ ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸੱਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ। See the chapter |