Online Bible

- Advertisements -




ਇਬਰਾਨੀ 2:3 - Punjabi Standard Bible

3 ਤਾਂ ਉਸ ਮਹਾਨ ਮੁਕਤੀ ਦੀ ਅਣਦੇਖੀ ਕਰਕੇ ਅਸੀਂ ਕਿਵੇਂ ਬਚ ਸਕਾਂਗੇ ਜਿਸ ਦਾ ਵਰਣਨ ਸਭ ਤੋਂ ਪਹਿਲਾਂ ਪ੍ਰਭੂ ਦੇ ਦੁਆਰਾ ਕੀਤਾ ਗਿਆ ਅਤੇ ਸੁਣਨ ਵਾਲਿਆਂ ਨੇ ਸਾਡੇ ਸਾਹਮਣੇ ਇਸ ਦੀ ਪੁਸ਼ਟੀ ਕੀਤੀ?

See the chapter Copy

ਪਵਿੱਤਰ ਬਾਈਬਲ O.V. Bible (BSI)

3 ਤਾਂ ਅਸੀਂ ਕਿਕੁਰ ਬਚ ਨਿੱਕਲਾਂਗੇ ਜੇ ਐਡੀ ਵੱਡੀ ਮੁਕਤੀ ਦੀ ਬੇ ਪਰਵਾਹੀ ਕਰੀਏ ਜੋ ਪਹਿਲਾਂ ਪ੍ਰਭੁ ਦੇ ਰਾਹੀਂ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਤੋਂ ਸਾਨੂੰ ਸਾਬਤ ਹੋਈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਤਾਂ ਫਿਰ ਜੇਕਰ ਅਸੀਂ ਇਸ ਮਹਾਨ ਮੁਕਤੀ ਵੱਲ ਧਿਆਨ ਨਹੀਂ ਕਰਾਂਗੇ, ਜਿਸ ਦਾ ਐਲਾਨ ਸਭ ਤੋਂ ਪਹਿਲਾਂ ਆਪ ਪ੍ਰਭੂ ਦੇ ਦੁਆਰਾ ਕੀਤਾ ਗਿਆ, ਇਸ ਤੋਂ ਕਿਸ ਤਰ੍ਹਾਂ ਬਚ ਸਕਦੇ ਹਾਂ ? ਇਸੇ ਦੀ ਪੁਸ਼ਟੀ ਸਾਡੇ ਲਈ ਉਹਨਾਂ ਦੇ ਦੁਆਰਾ ਕੀਤੀ ਗਈ ਜਿਹਨਾਂ ਨੇ ਇਸ ਨੂੰ ਸੁਣਿਆ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਜੇ ਅਸੀਂ ਇਨ੍ਹੀ ਵੱਡੀ ਮੁਕਤੀ ਨੂੰ ਨਜ਼ਰ ਅੰਦਾਜ਼ ਕਰਦੇ ਹਾਂ ਤਾਂ ਅਸੀਂ ਕਿਵੇਂ ਬਚਾਂਗੇ? ਇਹ ਮੁਕਤੀ ਜਿਸਦੀ ਪਹਿਲੀ ਵਾਰ ਪ੍ਰਭੂ ਦੁਆਰਾ ਘੋਸ਼ਣਾ ਕੀਤੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਇਸਦੀ ਪੁਸ਼ਟੀ ਕੀਤੀ ਗਈ ਸੀ।

See the chapter Copy

ਪਵਿੱਤਰ ਬਾਈਬਲ

3 ਜਿਹੜੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸੀ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦੱਸਿਆ। ਅਤੇ ਜਿਹੜੇ ਲੋਕਾਂ ਨੇ ਉਸ ਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।

See the chapter Copy




ਇਬਰਾਨੀ 2:3

Follow us:

Advertisements


Advertisements