ਇਬਰਾਨੀ 2:5 - Punjabi Standard Bible5 ਪਰਮੇਸ਼ਰ ਨੇ ਉਸ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਗੱਲ ਅਸੀਂ ਕਰ ਰਹੇ ਹਾਂ, ਦੂਤਾਂ ਦੇ ਅਧੀਨ ਨਹੀਂ ਕੀਤਾ, See the chapterਪਵਿੱਤਰ ਬਾਈਬਲ O.V. Bible (BSI)5 ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਹ ਦੀ ਅਸੀਂ ਗੱਲ ਕਰਦੇ ਹਾਂ ਦੂਤਾਂ ਦੇ ਮਤਹਿਤ ਨਹੀਂ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ। See the chapterਪਵਿੱਤਰ ਬਾਈਬਲ (Revised Common Language North American Edition)5 ਪਰਮੇਸ਼ਰ ਨੇ ਉਸ ਸੰਸਾਰ ਨੂੰ ਜਿਹੜਾ ਭਵਿੱਖ ਵਿੱਚ ਆਉਣ ਵਾਲਾ ਹੈ ਅਤੇ ਜਿਸ ਦੇ ਬਾਰੇ ਅਸੀਂ ਗੱਲ ਕਰ ਰਹੇ ਹਾਂ, ਸਵਰਗਦੂਤਾਂ ਦੇ ਅਧਿਕਾਰ ਵਿੱਚ ਨਹੀਂ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ5 ਪਰਮੇਸ਼ਵਰ ਨੇ ਆਉਣ ਵਾਲੇ ਸੰਸਾਰ ਨੂੰ ਜਿਸ ਬਾਰੇ ਅਸੀਂ ਗੱਲ ਕਰ ਰਹੇ ਹਾਂ ਸਵਰਗਦੂਤਾਂ ਦੇ ਅਧੀਨ ਨਹੀਂ ਕੀਤਾ ਹੈ। See the chapterਪਵਿੱਤਰ ਬਾਈਬਲ5 ਪਰਮੇਸ਼ੁਰ ਨੇ ਆਉਣ ਵਾਲੀ ਨਵੀਂ ਦੁਨੀਆਂ ਉੱਪਰ ਹਕੂਮਤ ਕਰਨ ਲਈ ਦੂਤਾਂ ਦੀ ਚੋਣ ਨਹੀਂ ਕੀਤੀ। ਇਹ ਭਵਿੱਖ ਦੀ ਦੁਨੀਆਂ ਹੀ ਅਜਿਹੀ ਦੁਨੀਆ ਹੈ ਜਿਸ ਬਾਰੇ ਅਸੀਂ ਗੱਲਾਂ ਕਰਦੇ ਰਹੇ ਹਾਂ। See the chapter |