ਇਬਰਾਨੀ 2:6 - Punjabi Standard Bible6 ਪਰ ਕਿਸੇ ਨੇ ਇੱਕ ਥਾਂ ਇਹ ਕਹਿ ਕੇ ਗਵਾਹੀ ਦਿੱਤੀ ਹੈ: ਮਨੁੱਖ ਕੀ ਹੈ ਜੋ ਤੂੰ ਉਸ ਨੂੰ ਯਾਦ ਰੱਖੇਂ, ਜਾਂ ਮਨੁੱਖ ਦੀ ਸੰਤਾਨ ਕੀ ਹੈ ਜੋ ਤੂੰ ਉਸ ਦੀ ਸੁੱਧ ਲਵੇਂ? See the chapterਪਵਿੱਤਰ ਬਾਈਬਲ O.V. Bible (BSI)6 ਪਰ ਕਿਸੇ ਨੇ ਕਿਤੇ ਇਹ ਕਹਿ ਕੇ ਸਾਖੀ ਦਿੱਤੀ, - ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਵਿੱਚ ਲਿਆਵੇਂ, ਯਾ ਆਦਮੀ ਜਾਇਆ ਕੀ, ਜੋ ਤੂੰ ਉਸ ਉੱਤੇ ਨਿਗਾਹ ਕਰੇਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ? See the chapterਪਵਿੱਤਰ ਬਾਈਬਲ (Revised Common Language North American Edition)6 ਪਵਿੱਤਰ-ਗ੍ਰੰਥ ਵਿੱਚ ਕਿਸੇ ਨੇ ਇਹ ਗਵਾਹੀ ਦਿੱਤੀ ਹੈ, “ਮਨੁੱਖ ਕੀ ਹੈ ਕਿ ਤੁਸੀਂ ਉਸ ਦਾ ਧਿਆਨ ਕਰੋ ? ਜਾਂ ਮਨੁੱਖ ਦੀ ਸੰਤਾਨ ਕੀ ਹੈ ਕਿ ਤੁਸੀਂ ਉਸ ਦੀ ਚਿੰਤਾ ਕਰੋ ? See the chapterਪੰਜਾਬੀ ਮੌਜੂਦਾ ਤਰਜਮਾ6 ਪਰ ਬਚਨ ਨੇ ਇਸ ਪ੍ਰਕਾਰ ਗਵਾਹੀ ਦਿੱਤੀ ਹੈ: “ਮਨੁੱਖ ਹੈ ਹੀ ਕੀ ਜੋ ਤੁਸੀਂ ਉਹਨਾਂ ਨੂੰ ਯਾਦ ਰੱਖਦੇ ਹੋ, ਮਨੁੱਖ ਦਾ ਪੁੱਤਰ ਹੈ ਹੀ ਕਿ ਜੋ ਤੁਸੀਂ ਉਸਦੀ ਚਿੰਤਾਂ ਕਰਦੇ ਹੋ? See the chapterਪਵਿੱਤਰ ਬਾਈਬਲ6 ਇਹ ਪੋਥੀਆਂ ਵਿੱਚ ਇੱਕ ਜਗ਼੍ਹਾ ਤੇ ਲਿਖਿਆ ਗਿਆ ਹੈ, “ਪਰਮੇਸ਼ੁਰ, ਤੂੰ ਮਨੁੱਖ ਦਾ ਧਿਆਨ ਕਿਉਂ ਰੱਖਦਾ ਹੈ? ਤੂੰ ਕਿਉਂ ਮਨੁੱਖ ਦੇ ਪੁੱਤਰ ਦੀ ਚਿੰਤਾ ਕਰਦਾ ਹੈ। ਕੀ ਉਹ ਇੰਨਾ ਹੀ ਮਹੱਤਵਪੂਰਣ ਹੈ? See the chapter |