Online Bible

- Advertisements -




ਇਬਰਾਨੀ 2:7 - Punjabi Standard Bible

7 ਤੂੰ ਥੋੜ੍ਹੇ ਸਮੇਂ ਲਈ ਉਸ ਨੂੰ ਸਵਰਗਦੂਤਾਂ ਨਾਲੋਂ ਨੀਵਾਂ ਕੀਤਾ; ਤੂੰ ਉਸ ਨੂੰ ਮਹਿਮਾ ਅਤੇ ਆਦਰ ਦਾ ਤਾਜ ਪਹਿਨਾਇਆ ਅਤੇ ਉਸ ਨੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਅਧਿਕਾਰ ਦਿੱਤਾ ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਤੈਂ ਉਹ ਨੂੰ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ। ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਥਾਪਿਆ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ,

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਤੁਸੀਂ ਉਸ ਨੂੰ ਸਵਰਗਦੂਤਾਂ ਤੋਂ ਕੁਝ ਹੀ ਘੱਟ ਬਣਾਇਆ ਹੈ, ਤੁਸੀਂ ਉਸ ਦੇ ਸਿਰ ਦੇ ਉੱਤੇ ਮਹਿਮਾ ਅਤੇ ਮਾਣ ਦਾ ਤਾਜ ਰੱਖਿਆ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਤੁਸੀਂ ਉਸ ਨੂੰ ਦੂਤਾਂ ਨਾਲੋਂ ਥੋੜ੍ਹੇ ਸਮੇਂ ਵਾਸਤੇ ਥੋੜ੍ਹਾ ਨੀਵਾਂ ਕਰ ਦਿੱਤਾ ਹੈ; ਤੁਸੀਂ ਉਸ ਨੂੰ ਮਹਿਮਾ ਅਤੇ ਆਦਰ ਨਾਲ ਤਾਜ ਪਹਿਨਾਇਆ ਹੈ।

See the chapter Copy

ਪਵਿੱਤਰ ਬਾਈਬਲ

7 ਥੋੜੇ ਜਿਹੇ ਸਮੇਂ ਲਈ, ਤੂੰ ਉਸ ਨੂੰ ਦੂਤਾਂ ਨਾਲੋਂ ਨੀਵਾਂ ਕਰ ਦਿੱਤਾ। ਤੂੰ ਉਸ ਨੂੰ ਮਹਿਮਾ ਅਤੇ ਇੱਜ਼ਤ ਤਾਜ ਵਾਂਗ ਦਿੱਤੀ ਹੈ।

See the chapter Copy




ਇਬਰਾਨੀ 2:7

Follow us:

Advertisements


Advertisements