Online Bible

- Advertisements -




ਇਬਰਾਨੀ 3:10 - Punjabi Standard Bible

10 ਇਸ ਲਈ ਮੈਂ ਇਸ ਪੀੜ੍ਹੀ ਨਾਲ ਗੁੱਸੇ ਹੋਇਆ ਅਤੇ ਕਿਹਾ: “ਇਨ੍ਹਾਂ ਦੇ ਦਿਲ ਹਮੇਸ਼ਾ ਭਟਕਦੇ ਰਹਿੰਦੇ ਹਨ ਅਤੇ ਇਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ।”

See the chapter Copy

ਪਵਿੱਤਰ ਬਾਈਬਲ O.V. Bible (BSI)

10 ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਗਰੰਜ ਹੋਇਆ, ਅਤੇ ਆਖਿਆ ਕਿ ਓਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਓਹਨਾਂ ਮੇਰੇ ਰਾਹਾਂ ਨੂੰ ਨਾ ਜਾਤਾ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਖਫ਼ਾ ਰਿਹਾ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਹੀਂ ਜਾਣਿਆ,

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਇਸ ਲਈ ਮੈਂ ਉਸ ਪੀੜ੍ਹੀ ਦੇ ਨਾਲ ਗੁੱਸੇ ਹੋਇਆ ਅਤੇ ਕਿਹਾ, ‘ਉਹਨਾਂ ਦੇ ਦਿਲ ਹਮੇਸ਼ਾ ਭਟਕਣ ਵਾਲੇ ਹਨ ਅਤੇ ਉਹਨਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ ।’

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਇਸੇ ਕਰਕੇ ਮੈਂ ਉਸ ਪੀੜ੍ਹੀ ਨਾਲ ਗੁੱਸੇ ਸੀ; ਮੈਂ ਕਿਹਾ, ‘ਉਹਨਾਂ ਦੇ ਦਿਲ ਹਮੇਸ਼ਾ ਕੁਰਾਹੇ ਪੈ ਜਾਂਦੇ ਹਨ, ਅਤੇ ਉਹਨਾਂ ਨੂੰ ਮੇਰੇ ਰਾਹਾਂ ਦਾ ਨਹੀਂ ਪਤਾ।’

See the chapter Copy

ਪਵਿੱਤਰ ਬਾਈਬਲ

10 ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ। ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’

See the chapter Copy




ਇਬਰਾਨੀ 3:10

Follow us:

Advertisements


Advertisements