ਇਬਰਾਨੀ 3:11 - Punjabi Standard Bible11 ਇਸ ਕਰਕੇ ਮੈਂ ਕ੍ਰੋਧ ਵਿੱਚ ਆ ਕੇ ਸੌਂਹ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਪ੍ਰਵੇਸ਼ ਨਾ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)11 ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ, ਕਿ ਏਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ !।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਇਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!। See the chapterਪਵਿੱਤਰ ਬਾਈਬਲ (Revised Common Language North American Edition)11 ਇਸ ਲਈ ਮੈਂ ਗੁੱਸੇ ਵਿੱਚ ਸੌਂਹ ਚੁੱਕੀ, ‘ਉਹ ਮੇਰੇ ਅਰਾਮ ਵਿੱਚ ਕਦੀ ਦਾਖ਼ਲ ਨਹੀਂ ਹੋਣਗੇ ।’” See the chapterਪੰਜਾਬੀ ਮੌਜੂਦਾ ਤਰਜਮਾ11 ਇਸ ਲਈ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ, ‘ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।’ ” See the chapterਪਵਿੱਤਰ ਬਾਈਬਲ11 ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ: ‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।’” See the chapter |