Online Bible

- Advertisements -




ਇਬਰਾਨੀ 3:13 - Punjabi Standard Bible

13 ਸਗੋਂ ਜਦੋਂ ਤੱਕ “ਅੱਜ ਦਾ ਦਿਨ” ਕਿਹਾ ਜਾਂਦਾ ਹੈ, ਹਰ ਦਿਨ ਇੱਕ ਦੂਜੇ ਨੂੰ ਉਤਸ਼ਾਹਿਤ ਕਰੋ ਤਾਂਕਿ ਪਾਪ ਦੇ ਧੋਖੇ ਕਾਰਨ ਤੁਹਾਡੇ ਵਿੱਚੋਂ ਕੋਈ ਵੀ ਕਠੋਰ ਨਾ ਹੋ ਜਾਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਆਖੀਦਾ ਹੈ ਤੁਸੀਂ ਨਿੱਤ ਇੱਕ ਦੂਏ ਨੂੰ ਉਪਦੇਸ਼ ਕਰਿਆ ਕਰੋ ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਸਗੋਂ ਜਦੋਂ ਤੱਕ ਪਵਿੱਤਰ-ਗ੍ਰੰਥ ਦਾ ਇਹ ਸ਼ਬਦ ‘ਅੱਜ’ ਸਾਡੇ ਉੱਤੇ ਲਾਗੂ ਹੁੰਦਾ ਹੈ, ਇੱਕ ਦੂਜੇ ਨੂੰ ਹਰ ਸਮੇਂ ਉਤਸ਼ਾਹ ਦਿੰਦੇ ਰਹੋ ਕਿ ਕੋਈ ਪਾਪ ਦੇ ਕਾਰਨ ਧੋਖੇ ਵਿੱਚ ਫਸ ਕੇ ਕਠੋਰ ਨਾ ਹੋ ਜਾਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਪਰ ਰੋਜ਼ਾਨਾ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ, ਜਿੰਨਾ ਚਿਰ ਇਸਨੂੰ “ਅੱਜ” ਦਾ ਦਿਨ ਕਿਹਾ ਜਾਂਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਪਾਪ ਦੇ ਧੋਖੇ ਨਾਲ ਕਠੋਰ ਨਾ ਹੋਵੇ।

See the chapter Copy

ਪਵਿੱਤਰ ਬਾਈਬਲ

13 ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸ ਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇੱਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪੱਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ।

See the chapter Copy




ਇਬਰਾਨੀ 3:13

Follow us:

Advertisements


Advertisements