Online Bible

- Advertisements -




ਇਬਰਾਨੀ 3:15 - Punjabi Standard Bible

15 ਜਿਵੇਂ ਕਿਹਾ ਗਿਆ ਹੈ: ਜੇ ਅੱਜ ਤੁਸੀਂ ਉਸ ਦੀ ਅਵਾਜ਼ ਸੁਣੋ ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਸੀਂ ਉਸ ਨੂੰ ਕ੍ਰੋਧ ਦਿਵਾ ਕੇ ਕੀਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅੱਜ ਜੇ ਤੁਸੀਂ ਉਹ ਦੀ ਅਵਾਜ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਇਸ ਦੇ ਬਾਰੇ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜੇਕਰ ਤੁਸੀਂ ਅੱਜ ਪਰਮੇਸ਼ਰ ਦੀ ਆਵਾਜ਼ ਨੂੰ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਨੇ ਉਸ ਸਮੇਂ ਉਹਨਾਂ ਦਾ ਵਿਦਰੋਹ ਕੀਤਾ ਸੀ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਜਿਵੇਂ ਬਚਨ ਵਿੱਚ ਕਿਹਾ ਗਿਆ ਹੈ: “ਅੱਜ, ਜੇ ਤੁਸੀਂ ਉਸਦੀ ਆਵਾਜ਼ ਸੁਣੋ, ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਸੀਂ ਬਗਾਵਤ ਵਿੱਚ ਕੀਤਾ ਸੀ।”

See the chapter Copy

ਪਵਿੱਤਰ ਬਾਈਬਲ

15 ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।”

See the chapter Copy




ਇਬਰਾਨੀ 3:15

Follow us:

Advertisements


Advertisements