ਇਬਰਾਨੀ 3:16 - Punjabi Standard Bible16 ਕਿਉਂਕਿ ਕਿਨ੍ਹਾਂ ਨੇ ਸੁਣਿਆ ਅਤੇ ਕ੍ਰੋਧ ਦਿਵਾਇਆ? ਕੀ ਉਨ੍ਹਾਂ ਸਭਨਾਂ ਨੇ ਹੀ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰ ਵਿੱਚੋਂ ਨਿੱਕਲੇ ਸਨ? See the chapterਪਵਿੱਤਰ ਬਾਈਬਲ O.V. Bible (BSI)16 ਓਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗਾਵਤ ਕੀਤੀ ? ਭਲਾ, ਉਨ੍ਹਾਂ ਸਭਨਾਂ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗ਼ਾਵਤ ਕੀਤੀ? ਭਲਾ, ਉਨ੍ਹਾਂ ਸਾਰਿਆਂ ਨੇ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ? See the chapterਪਵਿੱਤਰ ਬਾਈਬਲ (Revised Common Language North American Edition)16 ਕਿਹੜੇ ਲੋਕਾਂ ਨੇ ਪਰਮੇਸ਼ਰ ਦੀ ਆਵਾਜ਼ ਨੂੰ ਸੁਣਿਆ ਅਤੇ ਉਹਨਾਂ ਦਾ ਵਿਦਰੋਹ ਕੀਤਾ ? ਕੀ ਉਹਨਾਂ ਸਾਰਿਆਂ ਨੇ ਨਹੀਂ ਜਿਹੜੇ ਮੂਸਾ ਦੀ ਅਗਵਾਈ ਦੇ ਹੇਠ ਮਿਸਰ ਤੋਂ ਨਿੱਕਲ ਕੇ ਆਏ ਸਨ ? See the chapterਪੰਜਾਬੀ ਮੌਜੂਦਾ ਤਰਜਮਾ16 ਉਹ ਕੌਣ ਸਨ ਜਿਨ੍ਹਾਂ ਨੇ ਸੁਣਿਆ ਅਤੇ ਬਗਾਵਤ ਕੀਤੀ? ਕੀ ਉਹ ਸਾਰੇ ਇਸਰਾਏਲੀ ਨਹੀਂ ਸਨ ਜਿਨ੍ਹਾਂ ਨੂੰ ਮੋਸ਼ੇਹ ਨੇ ਮਿਸਰ ਦੇਸ਼ ਵਿੱਚੋਂ ਬਾਹਰ ਕੱਢਿਆ ਸੀ? See the chapterਪਵਿੱਤਰ ਬਾਈਬਲ16 ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸ ਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹੜੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ। See the chapter |