Online Bible

- Advertisements -




ਇਬਰਾਨੀ 3:17 - Punjabi Standard Bible

17 ਅਤੇ ਪਰਮੇਸ਼ਰ ਚਾਲ੍ਹੀਆਂ ਸਾਲਾਂ ਤੱਕ ਕਿਨ੍ਹਾਂ ਨਾਲ ਗੁੱਸੇ ਰਿਹਾ? ਕੀ ਉਨ੍ਹਾਂ ਨਾਲ ਹੀ ਨਹੀਂ ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਡਿੱਗੀਆਂ?

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਤੇ ਉਹ ਕਿਨ੍ਹਾਂ ਨਾਲ ਚਾਲੀ ਵਰਹੇ ਗਰੰਜ ਰਿਹਾ ? ਭਲਾ, ਉਨ੍ਹਾਂ ਨਾਲ ਨਹੀਂ ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲੋਥਾਂ ਉਜਾੜ ਵਿੱਚ ਪਈਆਂ ਰਹੀਆਂ ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਉਹ ਕਿਨ੍ਹਾਂ ਨਾਲ ਚਾਲ੍ਹੀ ਸਾਲ ਗੁੱਸੇ ਰਿਹਾ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ?

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਉਹ ਕੌਣ ਸਨ ਜਿਹਨਾਂ ਦੇ ਨਾਲ ਪਰਮੇਸ਼ਰ ਚਾਲੀ ਸਾਲ ਗੁੱਸੇ ਰਹੇ ? ਕੀ ਉਹਨਾਂ ਦੇ ਨਾਲ ਨਹੀਂ ਜਿਹਨਾਂ ਨੇ ਪਾਪ ਕੀਤਾ ਅਤੇ ਜਿਹੜੇ ਉਜਾੜ ਵਿੱਚ ਹੀ ਮਰ ਗਏ ਸਨ ?

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਅਤੇ ਉਹ ਕਿਸ ਨਾਲ ਚਾਲੀ ਸਾਲਾਂ ਤੋਂ ਗੁੱਸੇ ਸੀ? ਕੀ ਉਹਨਾਂ ਲੋਕਾਂ ਨਾਲ ਨਹੀਂ ਜਿਨ੍ਹਾਂ ਨੇ ਪਾਪ ਕੀਤਾ ਸੀ, ਜਿਨ੍ਹਾਂ ਦੇ ਸਰੀਰ ਉਜਾੜ ਵਿੱਚ ਨਾਸ਼ ਹੋ ਗਏ?

See the chapter Copy

ਪਵਿੱਤਰ ਬਾਈਬਲ

17 ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।

See the chapter Copy




ਇਬਰਾਨੀ 3:17

Follow us:

Advertisements


Advertisements