ਇਬਰਾਨੀ 3:19 - Punjabi Standard Bible19 ਇਸ ਲਈ ਅਸੀਂ ਵੇਖਦੇ ਹਾਂ ਕਿ ਉਹ ਅਵਿਸ਼ਵਾਸ ਦੇ ਕਾਰਨ ਪ੍ਰਵੇਸ਼ ਨਾ ਕਰ ਸਕੇ। See the chapterਪਵਿੱਤਰ ਬਾਈਬਲ O.V. Bible (BSI)19 ਅਸੀਂ ਇਹ ਵੇਖਦੇ ਹਾਂ ਜੋ ਓਹ ਬੇਪਰਤੀਤੀ ਦੇ ਕਾਰਨ ਉਸ ਵਿੱਚ ਵੜ ਨਾ ਸੱਕੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਸੀਂ ਇਹ ਵੇਖਦੇ ਹਾਂ ਜੋ ਉਹ ਅਵਿਸ਼ਵਾਸ ਦੇ ਕਾਰਨ ਉਸ ਵਿੱਚ ਵੜ ਨਾ ਸਕੇ। See the chapterਪਵਿੱਤਰ ਬਾਈਬਲ (Revised Common Language North American Edition)19 ਇਸ ਤਰ੍ਹਾਂ ਅਸੀਂ ਦੇਖਦੇ ਹਾਂ ਕਿ ਉਹ ਆਪਣੇ ਅਵਿਸ਼ਵਾਸ ਦੇ ਕਾਰਨ ਦਾਖ਼ਲ ਨਾ ਹੋ ਸਕੇ । See the chapterਪੰਜਾਬੀ ਮੌਜੂਦਾ ਤਰਜਮਾ19 ਇਸ ਲਈ ਅਸੀਂ ਵੇਖਦੇ ਹਾਂ ਕਿ ਉਹ ਉਹਨਾਂ ਦੇ ਅਵਿਸ਼ਵਾਸ ਦੇ ਕਾਰਨ ਆਰਾਮ ਦੀ ਜਗ੍ਹਾ ਦਾਖ਼ਲ ਨਾ ਹੋ ਸਕੇ। See the chapterਪਵਿੱਤਰ ਬਾਈਬਲ19 ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ। See the chapter |