Online Bible

- Advertisements -




ਇਬਰਾਨੀ 3:2 - Punjabi Standard Bible

2 ਉਹ ਆਪਣੇ ਨਿਯੁਕਤ ਕਰਨ ਵਾਲੇ ਪ੍ਰਤੀ ਵਫ਼ਾਦਾਰ ਰਿਹਾ, ਜਿਵੇਂ ਮੂਸਾ ਵੀ ਪਰਮੇਸ਼ਰ ਦੇ ਸਾਰੇ ਘਰਾਣੇ ਵਿੱਚ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਜਿਹੜਾ ਆਪਣੇ ਥਾਪਣ ਵਾਲੇ ਦੇ ਹੱਕ ਵਿੱਚ ਮਾਤਬਰ ਸੀ ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਪਰਮੇਸ਼ਰ ਨੇ ਯਿਸੂ ਨੂੰ ਇਹ ਕੰਮ ਕਰਨ ਦੇ ਲਈ ਨਿਯੁਕਤ ਕੀਤਾ ਉਹ ਪਰਮੇਸ਼ਰ ਦੇ ਭਰੋਸੇਯੋਗ ਰਹੇ ਜਿਸ ਤਰ੍ਹਾਂ ਕਿ ਮੂਸਾ ਪਰਮੇਸ਼ਰ ਦੇ ਸਾਰੇ ਘਰ ਦੇ ਬਾਰੇ ਭਰੋਸੇਯੋਗ ਰਿਹਾ

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਉਹ ਉਸ ਵਿਅਕਤੀ ਪ੍ਰਤੀ ਵਫ਼ਾਦਾਰ ਸੀ ਜਿਸਨੇ ਉਸਨੂੰ ਨਿਯੁਕਤ ਕੀਤਾ ਸੀ, ਜਿਵੇਂ ਮੋਸ਼ੇਹ ਪਰਮੇਸ਼ਵਰ ਦੇ ਸਾਰੇ ਘਰ ਵਿੱਚ ਵਫ਼ਾਦਾਰ ਸੀ।

See the chapter Copy

ਪਵਿੱਤਰ ਬਾਈਬਲ

2 ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।

See the chapter Copy




ਇਬਰਾਨੀ 3:2

Follow us:

Advertisements


Advertisements