Online Bible

- Advertisements -




ਇਬਰਾਨੀ 3:4 - Punjabi Standard Bible

4 ਕਿਉਂ ਜੋ ਹਰੇਕ ਘਰ ਕਿਸੇ ਨਾ ਕਿਸੇ ਦੁਆਰਾ ਬਣਾਇਆ ਜਾਂਦਾ ਹੈ, ਪਰ ਸਭ ਕੁਝ ਬਣਾਉਣ ਵਾਲਾ ਪਰਮੇਸ਼ਰ ਹੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ ਪਰ ਜਿਹ ਨੇ ਸੱਭੋ ਕੁਝ ਬਣਾਇਆ ਉਹ ਪਰਮੇਸ਼ੁਰ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ, ਪਰ ਜਿਸ ਨੇ ਸਭ ਕੁਝ ਬਣਾਇਆ ਉਹ ਪਰਮੇਸ਼ੁਰ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਹਰ ਘਰ ਕਿਸੇ ਨਾ ਕਿਸੇ ਦੇ ਦੁਆਰਾ ਬਣਾਇਆ ਗਿਆ ਹੈ ਪਰ ਪਰਮੇਸ਼ਰ ਸਾਰੀਆਂ ਚੀਜ਼ਾਂ ਦੇ ਸਿਰਜਨਹਾਰ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਕਿਉਂਕਿ ਹਰ ਘਰ ਕਿਸੇ ਨਾ ਕਿਸੇ ਨੇ ਬਣਾਇਆ ਹੈ, ਪਰ ਪਰਮੇਸ਼ਵਰ ਨੇ ਸਭ ਕੁਝ ਬਣਾਇਆ ਹੈ।

See the chapter Copy

ਪਵਿੱਤਰ ਬਾਈਬਲ

4 ਹਰ ਘਰ ਕਿਸੇ ਦੁਆਰਾ ਬਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ।

See the chapter Copy




ਇਬਰਾਨੀ 3:4

Follow us:

Advertisements


Advertisements