ਇਬਰਾਨੀ 3:5 - Punjabi Standard Bible5 ਮੂਸਾ ਪਰਮੇਸ਼ਰ ਦੇ ਸਾਰੇ ਘਰਾਣੇ ਵਿੱਚ ਸੇਵਕ ਦੇ ਤੌਰ 'ਤੇ ਵਿਸ਼ਵਾਸਯੋਗ ਰਿਹਾ ਤਾਂਕਿ ਉਨ੍ਹਾਂ ਗੱਲਾਂ ਦੀ ਗਵਾਹੀ ਦੇਵੇ ਜਿਹੜੀਆਂ ਭਵਿੱਖ ਵਿੱਚ ਕਹੀਆਂ ਜਾਣੀਆਂ ਸਨ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਨਿਆਈਂ ਮਾਤਬਰ ਸੀ ਭਈ ਹੋਣ ਵਾਲੀਆਂ ਗੱਲਾਂ ਦੀ ਸਾਖੀ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ। See the chapterਪਵਿੱਤਰ ਬਾਈਬਲ (Revised Common Language North American Edition)5 ਮੂਸਾ ਸੇਵਕ ਦੇ ਰੂਪ ਵਿੱਚ ਪਰਮੇਸ਼ਰ ਦੇ ਸਾਰੇ ਘਰ ਵਿੱਚ ਭਰੋਸੇਯੋਗ ਰਿਹਾ ਤਾਂ ਜੋ ਉਹ ਉਹਨਾਂ ਗੱਲਾਂ ਦੀ ਗਵਾਹੀ ਦੇਵੇ ਜਿਹੜੀਆਂ ਪਰਮੇਸ਼ਰ ਭਵਿੱਖ ਵਿੱਚ ਕਹਿਣਗੇ See the chapterਪੰਜਾਬੀ ਮੌਜੂਦਾ ਤਰਜਮਾ5 “ਮੋਸ਼ੇਹ ਪਰਮੇਸ਼ਵਰ ਦੇ ਸਾਰੇ ਘਰ ਵਿੱਚ ਇੱਕ ਸੇਵਕ ਦੀ ਨਿਆਈਂ ਵਫ਼ਾਦਾਰ ਸੀ,” ਕਿ ਉਹ ਭਵਿੱਖ ਵਿੱਚ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ। See the chapterਪਵਿੱਤਰ ਬਾਈਬਲ5 ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸ ਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹੜੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿੱਖ ਵਿੱਚ ਆਖ ਸੱਕਦਾ ਸੀ। See the chapter |