Online Bible

- Advertisements -




ਇਬਰਾਨੀ 3:6 - Punjabi Standard Bible

6 ਪਰ ਮਸੀਹ ਪਰਮੇਸ਼ਰ ਦੇ ਸਾਰੇ ਘਰਾਣੇ ਉੱਤੇ ਇੱਕ ਪੁੱਤਰ ਦੇ ਤੌਰ 'ਤੇ ਵਫ਼ਾਦਾਰ ਰਿਹਾ; ਉਸ ਦਾ ਘਰਾਣਾ ਅਸੀਂ ਹਾਂ ਜੇ ਅਸੀਂ ਆਪਣੀ ਦਲੇਰੀ ਅਤੇ ਆਸ ਦੇ ਅਭਿਮਾਨ ਉੱਤੇ ਕਾਇਮ ਰਹੀਏ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਪਰ ਮਸੀਹ ਪੁੱਤ੍ਰ ਦੀ ਨਿਆਈਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਿਲੇਰੀ ਅਰ ਅਭਮਾਨ ਅੰਤ ਤੋੜੀ ਫੜੀ ਰੱਖੀਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਪਰ ਮਸੀਹ ਉਸ ਪੁੱਤਰ ਦੀ ਤਰ੍ਹਾਂ ਭਰੋਸੇਯੋਗ ਹਨ ਜਿਹੜੇ ਪਰਮੇਸ਼ਰ ਦੇ ਘਰ ਦੇ ਅਧਿਕਾਰੀ ਹਨ ਅਤੇ ਅਸੀਂ ਉਹਨਾਂ ਦਾ ਘਰ ਹਾਂ ਜੇਕਰ ਅਸੀਂ ਆਪਣੇ ਹੌਸਲੇ ਅਤੇ ਉਮੀਦ ਨੂੰ ਅੰਤ ਤੱਕ ਮਜ਼ਬੂਤੀ ਨਾਲ ਫੜੀ ਰੱਖੀਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਪਰ ਮਸੀਹ ਪੁੱਤਰ ਦੀ ਨਿਆਈਂ ਪਰਮੇਸ਼ਵਰ ਦੇ ਪਰਿਵਾਰ ਉੱਤੇ ਵਫ਼ਾਦਾਰ ਹਨ ਅਤੇ ਅਸੀਂ ਉਸਦਾ ਪਰਿਵਾਰ ਹਾਂ, ਜੇ ਸੱਚ-ਮੁੱਚ ਅਸੀਂ ਆਪਣੇ ਵਿਸ਼ਵਾਸ ਅਤੇ ਉਮੀਦ ਨੂੰ ਪੱਕੇ ਤੌਰ ਤੇ ਫੜੀ ਰੱਖਦੇ ਹਾਂ ਜਿਸ ਵਿੱਚ ਅਸੀਂ ਮਾਣ ਕਰਦੇ ਹਾਂ।

See the chapter Copy

ਪਵਿੱਤਰ ਬਾਈਬਲ

6 ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿੜ ਹਾਂ ਅਤੇ ਆਪਣੀ ਆਸ ਵਿੱਚ ਬਣੇ ਰਹੀਏ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।

See the chapter Copy




ਇਬਰਾਨੀ 3:6

Follow us:

Advertisements


Advertisements