ਇਬਰਾਨੀ 3:7 - Punjabi Standard Bible7 ਇਸ ਲਈ ਜਿਵੇਂ ਪਵਿੱਤਰ ਆਤਮਾ ਕਹਿੰਦਾ ਹੈ: ਜੇ ਅੱਜ ਤੁਸੀਂ ਉਸ ਦੀ ਅਵਾਜ਼ ਸੁਣੋ, See the chapterਪਵਿੱਤਰ ਬਾਈਬਲ O.V. Bible (BSI)7 ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, - ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, See the chapterਪਵਿੱਤਰ ਬਾਈਬਲ (Revised Common Language North American Edition)7 ਇਸ ਲਈ ਜਿਸ ਤਰ੍ਹਾਂ ਪਵਿੱਤਰ ਆਤਮਾ ਕਹਿੰਦਾ ਹੈ, “ਜੇਕਰ ਤੁਸੀਂ ਅੱਜ ਪਰਮੇਸ਼ਰ ਦੀ ਆਵਾਜ਼ ਨੂੰ ਸੁਣੋ, See the chapterਪੰਜਾਬੀ ਮੌਜੂਦਾ ਤਰਜਮਾ7 ਇਸ ਲਈ, ਜਿਵੇਂ ਪਵਿੱਤਰ ਆਤਮਾ ਕਹਿੰਦਾ ਹੈ: “ਅੱਜ, ਜੇ ਤੁਸੀਂ ਉਸਦੀ ਆਵਾਜ਼ ਸੁਣੋ, See the chapterਪਵਿੱਤਰ ਬਾਈਬਲ7 ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, See the chapter |