Online Bible

- Advertisements -




ਇਬਰਾਨੀ 3:8 - Punjabi Standard Bible

8 ਤਾਂਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਉਜਾੜ ਵਿੱਚ ਪਰਖੇ ਜਾਣ ਦੇ ਦਿਨ ਉਸ ਨੂੰ ਕ੍ਰੋਧ ਦਿਵਾ ਕੇ ਕੀਤਾ,

See the chapter Copy

ਪਵਿੱਤਰ ਬਾਈਬਲ O.V. Bible (BSI)

8 ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ਉਜਾੜ ਵਿੱਚ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ ਉਜਾੜ ਵਿੱਚ,

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਨੇ ਉਸ ਸਮੇਂ ਉਹਨਾਂ ਦਾ ਵਿਦਰੋਹ ਕੀਤਾ ਸੀ ਜਦੋਂ ਉਹਨਾਂ ਨੇ ਪਰਮੇਸ਼ਰ ਨੂੰ ਉਜਾੜ ਵਿੱਚ ਪਰਖਿਆ ਸੀ,

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਹਾਡੇ ਪੁਰਖਿਆਂ ਨੇ ਬਗਾਵਤ ਕੀਤੀ ਸੀ, ਉਜਾੜ ਵਿੱਚ ਪਰੀਖਿਆ ਦੇ ਸਮੇਂ,

See the chapter Copy

ਪਵਿੱਤਰ ਬਾਈਬਲ

8 ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿੱਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ। ਉਹੀ ਸਮਾਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾੜ ਵਿੱਚ ਪਰੱਖਿਆ।

See the chapter Copy




ਇਬਰਾਨੀ 3:8

Follow us:

Advertisements


Advertisements