Online Bible

- Advertisements -




ਇਬਰਾਨੀ 3:9 - Punjabi Standard Bible

9 ਜਿੱਥੇ ਤੁਹਾਡੇ ਪੁਰਖਿਆਂ ਨੇ ਮੈਨੂੰ ਜਾਂਚ ਕੇ ਪਰਖਿਆ ਅਤੇ ਚਾਲ੍ਹੀਆਂ ਸਾਲਾਂ ਤੱਕ ਮੇਰੇ ਕੰਮ ਵੇਖੇ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਖ ਕੇ ਜਾਚਿਆ, ਅਤੇ ਚਾਲੀ ਵਰਹੇ ਮੇਰੇ ਕੰਮ ਵੇਖੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਜਿੱਥੇ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਖਿਆ ਸੀ, ਭਾਵੇਂ ਚਾਲੀ ਸਾਲ ਤੱਕ ਉਹਨਾਂ ਨੇ ਮੇਰੇ ਕੰਮ ਦੇਖੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਜਿੱਥੇ ਤੁਹਾਡੇ ਪੁਰਖਿਆਂ ਨੇ ਚਾਲੀ ਸਾਲਾਂ ਤੱਕ, ਮੇਰੇ ਮਹਾਨ ਕੰਮਾਂ ਨੂੰ ਵੇਖਣ ਤੋਂ ਬਾਦ ਵੀ ਮੈਨੂੰ ਪਰਖਿਆ ਅਤੇ ਜਾਂਚਿਆ।

See the chapter Copy

ਪਵਿੱਤਰ ਬਾਈਬਲ

9 ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।

See the chapter Copy




ਇਬਰਾਨੀ 3:9

Follow us:

Advertisements


Advertisements