ਯਾਕੂਬ 1:18 - Punjabi Standard Bible18 ਉਸ ਨੇ ਆਪਣੀ ਇੱਛਾ ਨਾਲ ਸਾਨੂੰ ਸੱਚ ਦੇ ਵਚਨ ਦੁਆਰਾ ਜਨਮ ਦਿੱਤਾ, ਤਾਂਕਿ ਅਸੀਂ ਉਸ ਦੀਆਂ ਸਿਰਜੀਆਂ ਹੋਈਆਂ ਵਸਤਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ। See the chapterਪਵਿੱਤਰ ਬਾਈਬਲ O.V. Bible (BSI)18 ਉਹ ਨੇ ਆਪਣੀ ਹੀ ਮਨਸ਼ਾ ਤੋਂ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਭਈ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜੇਹੇ ਹੋਈਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ। See the chapterਪਵਿੱਤਰ ਬਾਈਬਲ (Revised Common Language North American Edition)18 ਉਹਨਾਂ ਨੇ ਸਾਨੂੰ ਆਪਣੀ ਇੱਛਾ ਦੇ ਨਾਲ ਆਪਣੇ ਸੱਚ ਦੇ ਸੰਦੇਸ਼ ਦੇ ਰਾਹੀਂ ਜਨਮ ਦਿੱਤਾ ਹੈ ਕਿ ਅਸੀਂ ਉਹਨਾਂ ਦੀ ਸਾਰੀ ਰਚਨਾ ਦੇ ਪਹਿਲੇ ਫਲ ਦੇ ਵਾਂਗ ਹੋਈਏ । See the chapterਪੰਜਾਬੀ ਮੌਜੂਦਾ ਤਰਜਮਾ18 ਪਰਮੇਸ਼ਵਰ ਨੇ ਸਾਨੂੰ ਸੱਚ ਦੇ ਬਚਨ ਦੁਆਰਾ ਜਨਮ ਦੇਣ ਦੀ ਚੋਣ ਕੀਤੀ, ਤਾਂ ਜੋ ਅਸੀਂ ਉਸ ਦੁਆਰਾ ਬਣਾਏ ਗਏ ਸਭ ਤੋਂ ਪਹਿਲੇ ਫਲ ਦੇ ਰੂਪ ਵਿੱਚ ਹੋ ਸਕੀਏ। See the chapterਪਵਿੱਤਰ ਬਾਈਬਲ18 ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ। See the chapter |