Online Bible

- Advertisements -




ਯਾਕੂਬ 1:2 - Punjabi Standard Bible

2 ਹੇ ਮੇਰੇ ਭਾਈਓ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪੈਂਦੇ ਹੋ ਤਾਂ ਇਸ ਨੂੰ ਸੰਪੂਰਨ ਅਨੰਦ ਦੀ ਗੱਲ ਜਾਣੋ,

See the chapter Copy

ਪਵਿੱਤਰ ਬਾਈਬਲ O.V. Bible (BSI)

2 ਹੇ ਮੇਰੇ ਭਰਾਵੋ, ਜਾਂ ਤੁਸੀਂ ਭਾਂਤ ਭਾਂਤ ਦੇ ਪਰਾਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਮੇਰੇ ਭਰਾਵੋ ਅਤੇ ਭੈਣੋ, ਜਦੋਂ ਤੁਹਾਡੇ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਪਰੀਖਿਆਵਾਂ ਆਉਣ ਤਾਂ ਤੁਸੀਂ ਉਹਨਾਂ ਨੂੰ ਅਨੰਦ ਦਾ ਕਾਰਨ ਸਮਝੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਹੇ ਮੇਰੇ ਭਰਾਵੋ ਅਤੇ ਭੈਣੋ, ਇਸ ਨੂੰ ਸ਼ੁੱਧ ਖੁਸ਼ੀ ਸਮਝੋ, ਜਦੋਂ ਵੀ ਤੁਹਾਨੂੰ ਬਹੁਤ ਸਾਰੀਆਂ ਕਿਸਮਾਂ ਦੀਆਂ ਅਜ਼ਮਾਇਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ,

See the chapter Copy

ਪਵਿੱਤਰ ਬਾਈਬਲ

2 ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ।

See the chapter Copy




ਯਾਕੂਬ 1:2

Follow us:

Advertisements


Advertisements